*ਮਾਨਸਾ ਪੁਲਿਸ ਵਲੋਂ ਨਸਿ਼ਆਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ 10 ਮੁਕੱਦਮੇ ਦਰਜ ਕਰਕੇ 10 ਮੁਲਜਿਮ ਕੀਤੇ ਕਾਬੂ*

0
86

ਮਾਨਸਾ, 10—07—2022 (ਸਾਰਾ ਯਹਾਂ/ ਮੁੱਖ ਸੰਪਾਦਕ ): ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪ ੁਲਿਸ ਮਾਨਸਾ ਜੀ ਵੱਲ ੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ
ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ ਼ਾ—ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ ਼ੀਲਤਾ (ੱਕਗਰ
ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ,
ਨਾਕਾਬੰਦੀਆ ਅਤੇ ਸਰਚ ਅਪਰੇਸ ਼ਨ ਚਲਾ ਕੇ ਹੌਟ ਸਪੌਟ ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ। ਨਸਿ਼ਆਂ ਦਾ ਧੰਦਾ ਕਰਨ
ਵਾਲਿਆਂ ਨੂੰ ਕਾਬੂ ਕਰਕੇ ਬਰਾਮਦਗੀ ਕਰਵਾ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਵੱਡੀ ਕਾਰਵਾਈ
ਕਰਦੇ ਹੋਏ ਥਾਣਾ ਸਿਟੀ ਬੁਢਲਾਡਾ ਦੇ ਸ:ਥ: ਮੇਲਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਜੋਧਾ ਸਿੰਘ ਪੁੱਤਰ ਜੈਲਾ ਸਿੰਘ ਵਾਸੀ
ਜੇਠੂਕੇ (ਬਠਿੰਡਾ) ਨੂੰ ਕਾਬੂ ਕਰਕੇ ਉਸ ਪਾਸੋਂ 700 ਨਸ਼ੀਲੀਆਂ ਗੋਲੀਆਂ ਮਾਰਕਾ ਟਰਾਮਾਡੋਲ ਦੀ ਬਰਾਮਦਗੀ ਕੀਤੀ ਗਈ ਹੈ।
ਥਾਣਾ ਸਦਰ ਬੁਢਲਾਡਾ ਦੇ ਸ:ਥ: ਤੇਜਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਅੰਮ੍ਰਿਤਪਾਲ ਸਿੰਘ ਉਰਫ ਤੋਤੀ ਪ ੁੱਤਰ ਮੇਲਾ ਸਿੰਘ
ਵਾਸੀ ਲੱਲੂਆਣਾ ਨ ੂੰ ਕਾਬੂ ਕਰਕੇ ਉਸ ਪਾਸੋਂ 530 ਨਸ ਼ੀਲੀਆਂ ਗੋਲੀਆਂ ਮਾਰਕਾ ਅਲਪ੍ਰਾਜੋਲਮ ਦੀ ਬਰਾਮਦਗੀ ਕੀਤੀ ਗਈ ਹੈ।
ਥਾਣਾ ਸਰਦੂਲਗੜ ਦੇ ਤਫਤੀਸੀ ਅਫਸਰ ਐਸ.ਆਈ. ਗਗਨਦੀਪ ਕੌਰ ਸਮੇਤ ਪੁਲਿਸ ਪਾਰਟੀ ਵੱਲੋਂ ਸੁਖਦੇਵ ਕੁਮਾਰ ਪੁੱਤਰ
ਬਨਾਰਸੀ ਦਾਸ ਵਾਸੀ ਸੰਘਾ ਨ ੂੰ ਮੋਟਰਸਾਈਕਲ ਹੀਰੋ ਐਚ.ਐਫ. ਡੀਲਕਸ ਨੰਬਰੀ ਐਚ.ਆਰ.24ਏਸੀ—5726 ਸਮੇਤ ਕਾਬੂ
ਕਰਕੇ ਉਸ ਪਾਸੋਂ 400 ਨਸ਼ੀਲੀਆਂ ਗੋਲੀਆਂ ਮਾਰਕਾ ਅਲਪ੍ਰਾਜੋਲਮ ਦੀ ਬਰਾਮਦਗੀ ਕੀਤੀ ਗਈ ਹੈ। ਥਾਣਾ ਬਰੇਟਾ ਦੇ


ਐਸ.ਆਈ. ਕਸ਼ਮੀਰ ਸਿੰਘ ਸਮੇਤ ਪ ੁਲਿਸ ਪਾਰਟੀ ਵੱਲੋਂ ਹਰਬਿਲਾਸ ਸਿੰਘ ਪੁੱਤਰ ਹਜੂਰਾ ਸਿੰਘ ਵਾਸੀ ਕੁਲਾਣਾ ਨੂੰ ਕਾਬੂ ਕਰਕੇ
ਉਸ ਪਾਸੋਂ 280 ਨਸ ਼ੀਲੀਆਂ ਗ ੋਲੀਆਂ ਮਾਰਕਾ ਅਲਪ੍ਰਾਸੇਫ ਦੀ ਬਰਾਮਦਗੀ ਕੀਤੀ ਗਈ ਹੈ। ਥਾਣਾ ਬਰੇਟਾ ਦੇ ਸ:ਥ: ਰਾਜਪਾਲ
ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਨਤੀਸ਼ ਕੁਮਾਰ ਪੁ ੱਤਰ ਬਿੱਲੂ ਰਾਮ ਵਾਸੀ ਬਰੇਟਾ ਨੂੰ ਕਾਬ ੂ ਕਰਕੇ ਉਸ ਪਾਸੋਂ 98 ਨਸ਼ੀਲੀਆਂ
ਗ ੋਲੀਆਂ ਮਾਰਕਾ ਅਲਪ੍ਰਾਜੋਲਮ ਦੀ ਬਰਾਮਦਗੀ ਕੀਤੀ ਗਈ ਹੈ। ਥਾਣਾ ਜੋਗਾ ਦੇ ਸ:ਥ: ਸੇਵਕ ਸਿੰਘ ਸਮੇਤ ਪੁਲਿਸ ਪਾਰਟੀ
ਵੱਲੋਂ ਰਣਜੀਤ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਜੋਗਾ ਨ ੂੰ ਮੋਟਰਸਾਈਕਲ ਬਜਾਜ ਸੀਟੀ.100 ਨੰਬਰੀ ਪੀਬੀ.31ਯੂ—2821
ਸਮੇਤ ਕਾਬੂ ਕਰਕੇ ੳ ੁਸ ਪਾਸੋਂ 30 ਨਸ਼ੀਲੀਆਂ ਗੋਲੀਆਂ ਅਤੇ 3 ਨਸ ਼ੀਲੀਆਂ ਸੀਸ਼ੀਆਂ ਦੀ ਬਰਾਮਦਗੀ ਕੀਤੀ ਗਈ ਹੈ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਬੋਹਾ ਦੀ ਪੁਲਿਸ ਪਾਰਟੀ ਵੱਲੋਂ ਬਲਜਿ ੰਦਰ
ਸਿੰਘ ਉਰਫ ਬੱਬੀ ਪੁੱਤਰ ਸਤਨਾਮ ਸਿੰਘ ਵਾਸੀ ਸੇਰਖਾਂ ਵਾਲਾ ਨੂੰ ਕਾਬੂ ਕਰਕੇ ਉਸ ਪਾਸੋ 150 ਲੀਟਰ ਲਾਹਣ ਬਰਾਮਦ ਕੀਤੀ
ਗਈ। ਥਾਣਾ ਸਰਦੂਲਗੜ ਦੇ ਹੌਲਦਾਰ ਸੁਖਚੈਨ ਸਿੰਘ ਸਮੇਤ ਪ ੁਲਿਸ ਪਾਰਟੀ ਵੱਲੋਂ ਬਲਵਿੰਦਰ ਸਿੰਘ ਪੁੱਤਰ ਰੁਲੀਆ ਸਿੰਘ
ਵਾਸੀ ਆਹਲੂਪੁਰ ਨੂੰ ਕਾਬ ੂ ਕਰਕੇ ਉਸ ਪਾਸੋ 1 ਚਾਲੂ ਭੱਠੀ, 50 ਲੀਟਰ ਲਾਹਣ ਅਤੇ 10 ਬੋਤਲਾਂ ਸ਼ਰਾਬ ਨਜਾਇਜ ਬਰਾਮਦ
ਕੀਤੀ ਗਈ। ਥਾਣਾ ਬਰੇਟਾ ਦੇ ਹੌਲਦਾਰ ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਜੱਗੀ ਸਿੰਘ ਪੁੱਤਰ ਪਾਲਾ ਸਿੰਘ ਵਾਸੀ
ਬਰੇਟਾ ਨ ੂੰ ਕਾਬੂ ਕਰਕੇ ਉਸ ਪਾਸ ੋ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹੀਰ ਸੌਫੀ (ਹਰਿਆਣਾ) ਬਰਾਮਦ ਕੀਤੀ ਗਈ।
ਥਾਣਾ ਬਰੇਟਾ ਦੇ ਹੀ ਹੌਲਦਾਰ ਕੁਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਂ ਗੁਰਚਰਨ ਸਿੰਘ ਪੁੱਤਰ ਗੰਢੂ ਰਾਮ ਵਾਸੀ ਢੰਡੋਲੀ
(ਹਰਿਆਣਾ) ਨੂੰ ਕਾਬੂ ਕਰਕੇ ਉਸ ਪਾਸ ੋ 10 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਹੀਰ ਸੌਫੀ (ਹਰਿਆਣਾ) ਬਰਾਮਦ ਕੀਤੀ ਗਈ
ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਗ ੌਰਵ ਤੂਰਾ, ਆਈ.ਪੀ.ਐਸ. ਜੀ ਵ ੱਲੋਂ ਦੱਸਿਆ ਗਿਆ ਕਿ ਐਨ.ਡੀ.ਪੀ.ਐਸ.
ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂ ੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ
ਜਾਣਗ ੇ, ਜਿਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ
ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ ਵ ੱਲੋਂ ਨਸਿ ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗ ੇ ਲਈ ਵੀ
ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


LEAVE A REPLY

Please enter your comment!
Please enter your name here