ਮਾਨਸਾ, 25—12—2020 (ਸਾਰਾ ਯਹਾ / ਮੁੱਖ ਸੰਪਾਦਕ) : ਸ੍ਰੀ ਸੁਰੇਂਦਰ ਲਾਂਬਾ, ਆਈਪੀਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲ'ਸ'ਸਂ ਪ੍ਰੈਸ ਨ'ਸਟ ਜਾਰੀ
ਕਰਦੇ ਹ'ਸ'ਸਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲ'ਸਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ
ਹ'ਸ'ਸਏ ਹਰਿਆਣਾ ਮਾਰਕਾ ਸ਼ਰਾਬ ਦੀ ਵੱਡੀ ਖੇਪ ਬਰਾਮਦ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਹੈ। ਇਸਤ'ਸ'ਸਂ ਇਲਾਵਾ ਵੱਖ
ਵੱਖ ਥਾਵਾਂ ਤ'ਸ'ਸਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਨਸਿ਼ਆਂ ਦੇ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ
ਬਰਾਮਦਗੀ ਕਰਵਾਈ ਗਈ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮੰਗਾਂ ਸਿੰਘ ਉਰਫ
ਬੰਟੀ ਪੁੱਤਰ ਨੇਕ ਸਿੰਘ ਵਾਸੀ ਖਾਨੇਵਾਲ (ਪਟਿਆਲਾ) ਅਤੇ ਰਾਹੁਲ ਸਿੰਘ ਪੁੱਤਰ ਰਾਜ ਸਿੰਘ ਵਾਸੀ ਜਖੇਪਲ (ਸੰਗਰੂਰ)
ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ, ਪੁਲਿਸ ਪਾਰਟੀ ਨੇ
ਢੁੱਕਵੀ ਜਗ੍ਹਾਂ ਤੇ ਰੇਡ ਕਰਕੇ ਦ'ਸ'ਸਨਾਂ ਮੁਲਜਿਮਾਂ ਨੂੰ ਮ&੍ਰਚਰਵਸ&੍ਰਚਰਵਸਕਾ ਪਰ ਕਾਰ ਅਲਟਰਾ ਨੰ:ਪੀਬੀ.10ਡੀਕੇ—3897 ਸਮੇਤ
ਕਾਬੂ ਕਰਕੇ 420 ਬ'ਸਤਲਾਂ (35 ਪੇਟੀਆਂ) ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹ'ਸ'ਸਣ ਤੇ ਕਾਰ
ਅਤੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਦ'ਸ'ਸਨ'ਸ'ਸ ਮੁਲਜਿਮ ਨਾਬਾਲਗ ਹਨ, ਜਿਹਨਾਂ ਨੂੰ
ਮਾਨਯ'ਸ'ਸਗ ਅਦਾਲਤ ਵਿੱਚ ਪੇਸ਼ ਕਰਕੇ ਬਾਲ ਸੁਧਾਰ ਘਰ ਫਰੀਦਕ'ਸਟ ਵਿਖੇ ਭੇਜਿਆ ਜਾ ਰਿਹਾ ਹੈ।
ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੁਖਦੇਵ ਸਿੰਘ ਉਰਫ ਸੁੱਖਾ
ਪੁੱਤਰ ਕਸ਼ਮੀਰ ਸਿੰਘ ਵਾਸੀ ਝੰਡਾਂ ਖੁਰਦ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼
ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 150 ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ।
ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਰਾਜ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕਰਮਗੜ
ਅ&੍ਰਚਰਵਸ&੍ਰਚਰਵਸਤਾਂਵਾਲੀ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ
ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ
ਆਧਾਰ ਤੇ ਸਿਕੰਦਰ ਸਿੰਘ ਉਰਫ ਚੰਨੀ ਪੁੱਤਰ ਅਜੈਬ ਸਿੰਘ ਵਾਸੀ ਹਸਨਪੁਰ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ
ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਸ਼ਰਾਬ ਨਜਾਇਜ
ਕਸੀਦ ਕਰਦਿਆ ਮ&੍ਰਚਰਵਸ&੍ਰਚਰਵਸਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 50 ਲੀਟਰ ਲਾਹਣ, 5 ਬ'ਸਤਲਾਂ ਸ਼ਰਾਬ ਨਜਾਇਜ ਬਰਾਮਦ
ਕੀਤੀ। ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਵਿੰਦਰ ਸਿੰਘ ਪੁੱਤਰ ਭ'ਸਲਾ ਸਿੰਘ ਵਾਸੀ ਜੁਵਾਹਰਕੇ ਨੂੰ
ਕਾਬੂ ਕਰਕੇ 25 ਬ'ਸਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹ'ਸ'ਸਣ ਤੇ ਮੁਲਜਿਮ ਦੇ ਵਿਰੁੱਧ
ਥਾਣਾ ਸਿਟੀ—1 ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ
ਵਿੱਚ ਲਿਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਤੇਜ ਸਿੰਘ ਗ'ਸ'ਸਰਾ ਪੁੱਤਰ ਦਰਸ਼ਨ ਸਿੰਘ ਵਾਸੀ
ਖ'ਸ'ਸਖਰ ਖੁਰਦ ਨੂੰ ਕਾਬੂ ਕਰਕੇ 7 ਬ'ਸਤਲਾਂ ਸ਼ਰਾਬ ਨਜਾਇਜ ਬਰਾਮਦ ਹ'ਸ'ਸਣ ਤੇ ਮੁਲਜਿਮ ਦੇ ਵਿਰੁੱਧ ਆਬਕਾਰੀ ਐਕਟ ਦਾ
ਮੁਕੱਦਮਾ ਦਰਜ਼ ਕਰਾਇਆ ਗਿਆ ਹੈ।
ਇਸੇ ਤਰਾ ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਨੇ ਹੈਪੀ ਸਿੰਘ ਪੁੱਤਰ ਜੀਤ ਸਿੰਘ ਵਾਸੀ
ਮਾਨਸਾ ਨੂੰ ਕਾਬੂ ਕਰਕੇ 2 ਗ੍ਰਾਮ ਸਮੈਕ ਬਰਾਮਦ ਹ'ਸ'ਸਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਮਾਲ ਮੁਕੱਦਮਾ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ
ਹੈ। ਗ੍ਰਿਫਤਾਰ ਮੁਲਜਿਮ ਨੂੰ ਮਾਨਯ'ਸ'ਸਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ
ਪੁੱਛਗਿੱਛ ਕੀਤੀ ਜਾਵੇਗੀ। ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈਪੀਐਸ ਨੇ ਦੱਸਿਆ ਕਿ ਨਸਿ਼ਆਂ
ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।