ਮਾਨਸਾ ਪੁਲਿਸ ਵਲੋਂ ਵੱਡੀ ਪ੍ਰਾਪਤੀ ..!!ਹਰਿਆਣਾ ਮਾਰਕਾ ਸ਼ਰਾਬ ਦੀ ਵੱਡੀ ਖੇਪ ਬਰਾਮਦ 7 ਮੁਲਜਿਮ ਕੀਤੇ ਗ੍ਰਿਫਤਾਰ

0
115

ਮਾਨਸਾ, 25—12—2020 (ਸਾਰਾ ਯਹਾ / ਮੁੱਖ ਸੰਪਾਦਕ) : ਸ੍ਰੀ ਸੁਰੇਂਦਰ ਲਾਂਬਾ, ਆਈਪੀਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲ&#39ਸ&#39ਸਂ ਪ੍ਰੈਸ ਨ&#39ਸਟ ਜਾਰੀ
ਕਰਦੇ ਹ&#39ਸ&#39ਸਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲ&#39ਸਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ
ਹ&#39ਸ&#39ਸਏ ਹਰਿਆਣਾ ਮਾਰਕਾ ਸ਼ਰਾਬ ਦੀ ਵੱਡੀ ਖੇਪ ਬਰਾਮਦ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਹੈ। ਇਸਤ&#39ਸ&#39ਸਂ ਇਲਾਵਾ ਵੱਖ
ਵੱਖ ਥਾਵਾਂ ਤ&#39ਸ&#39ਸਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਨਸਿ਼ਆਂ ਦੇ ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ
ਬਰਾਮਦਗੀ ਕਰਵਾਈ ਗਈ ਹੈ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮੰਗਾਂ ਸਿੰਘ ਉਰਫ
ਬੰਟੀ ਪੁੱਤਰ ਨੇਕ ਸਿੰਘ ਵਾਸੀ ਖਾਨੇਵਾਲ (ਪਟਿਆਲਾ) ਅਤੇ ਰਾਹੁਲ ਸਿੰਘ ਪੁੱਤਰ ਰਾਜ ਸਿੰਘ ਵਾਸੀ ਜਖੇਪਲ (ਸੰਗਰੂਰ)
ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ, ਪੁਲਿਸ ਪਾਰਟੀ ਨੇ
ਢੁੱਕਵੀ ਜਗ੍ਹਾਂ ਤੇ ਰੇਡ ਕਰਕੇ ਦ&#39ਸ&#39ਸਨਾਂ ਮੁਲਜਿਮਾਂ ਨੂੰ ਮ&੍ਰਚਰਵਸ&੍ਰਚਰਵਸਕਾ ਪਰ ਕਾਰ ਅਲਟਰਾ ਨੰ:ਪੀਬੀ.10ਡੀਕੇ—3897 ਸਮੇਤ
ਕਾਬੂ ਕਰਕੇ 420 ਬ&#39ਸਤਲਾਂ (35 ਪੇਟੀਆਂ) ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹ&#39ਸ&#39ਸਣ ਤੇ ਕਾਰ
ਅਤੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਦ&#39ਸ&#39ਸਨ&#39ਸ&#39ਸ ਮੁਲਜਿਮ ਨਾਬਾਲਗ ਹਨ, ਜਿਹਨਾਂ ਨੂੰ
ਮਾਨਯ&#39ਸ&#39ਸਗ ਅਦਾਲਤ ਵਿੱਚ ਪੇਸ਼ ਕਰਕੇ ਬਾਲ ਸੁਧਾਰ ਘਰ ਫਰੀਦਕ&#39ਸਟ ਵਿਖੇ ਭੇਜਿਆ ਜਾ ਰਿਹਾ ਹੈ।

ਆਬਕਾਰੀ ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੁਖਦੇਵ ਸਿੰਘ ਉਰਫ ਸੁੱਖਾ
ਪੁੱਤਰ ਕਸ਼ਮੀਰ ਸਿੰਘ ਵਾਸੀ ਝੰਡਾਂ ਖੁਰਦ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼
ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 150 ਲੀਟਰ ਲਾਹਣ ਬਰਾਮਦ ਕੀਤੀ, ਮੁਲਜਿਮ ਦੀ ਗ੍ਰਿਫਤਾਰੀ ਬਾਕੀ ਹੈ।
ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਰਾਜ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕਰਮਗੜ
ਅ&੍ਰਚਰਵਸ&੍ਰਚਰਵਸਤਾਂਵਾਲੀ ਵਿਰੁੱਧ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ
ਨੂੰ ਕਾਬੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ। ਥਾਣਾ ਸਦਰ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ
ਆਧਾਰ ਤੇ ਸਿਕੰਦਰ ਸਿੰਘ ਉਰਫ ਚੰਨੀ ਪੁੱਤਰ ਅਜੈਬ ਸਿੰਘ ਵਾਸੀ ਹਸਨਪੁਰ ਵਿਰੁੱਧ ਥਾਣਾ ਸਦਰ ਬੁਢਲਾਡਾ ਵਿਖੇ
ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਸ਼ਰਾਬ ਨਜਾਇਜ
ਕਸੀਦ ਕਰਦਿਆ ਮ&੍ਰਚਰਵਸ&੍ਰਚਰਵਸਕਾ ਤੇ ਕਾਬੂ ਕਰਕੇ 1 ਚਾਲੂ ਭੱਠੀ, 50 ਲੀਟਰ ਲਾਹਣ, 5 ਬ&#39ਸਤਲਾਂ ਸ਼ਰਾਬ ਨਜਾਇਜ ਬਰਾਮਦ
ਕੀਤੀ। ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਵਿੰਦਰ ਸਿੰਘ ਪੁੱਤਰ ਭ&#39ਸਲਾ ਸਿੰਘ ਵਾਸੀ ਜੁਵਾਹਰਕੇ ਨੂੰ
ਕਾਬੂ ਕਰਕੇ 25 ਬ&#39ਸਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਹ&#39ਸ&#39ਸਣ ਤੇ ਮੁਲਜਿਮ ਦੇ ਵਿਰੁੱਧ
ਥਾਣਾ ਸਿਟੀ—1 ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ
ਵਿੱਚ ਲਿਆ ਗਿਆ ਹੈ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਗੁਰਤੇਜ ਸਿੰਘ ਗ&#39ਸ&#39ਸਰਾ ਪੁੱਤਰ ਦਰਸ਼ਨ ਸਿੰਘ ਵਾਸੀ
ਖ&#39ਸ&#39ਸਖਰ ਖੁਰਦ ਨੂੰ ਕਾਬੂ ਕਰਕੇ 7 ਬ&#39ਸਤਲਾਂ ਸ਼ਰਾਬ ਨਜਾਇਜ ਬਰਾਮਦ ਹ&#39ਸ&#39ਸਣ ਤੇ ਮੁਲਜਿਮ ਦੇ ਵਿਰੁੱਧ ਆਬਕਾਰੀ ਐਕਟ ਦਾ
ਮੁਕੱਦਮਾ ਦਰਜ਼ ਕਰਾਇਆ ਗਿਆ ਹੈ।

ਇਸੇ ਤਰਾ ਥਾਣਾ ਸਿਟੀ—1 ਮਾਨਸਾ ਦੀ ਪੁਲਿਸ ਪਾਰਟੀ ਨੇ ਹੈਪੀ ਸਿੰਘ ਪੁੱਤਰ ਜੀਤ ਸਿੰਘ ਵਾਸੀ
ਮਾਨਸਾ ਨੂੰ ਕਾਬੂ ਕਰਕੇ 2 ਗ੍ਰਾਮ ਸਮੈਕ ਬਰਾਮਦ ਹ&#39ਸ&#39ਸਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਸਿਟੀ—1 ਮਾਨਸਾ ਵਿਖੇ
ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਮਾਲ ਮੁਕੱਦਮਾ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ
ਹੈ। ਗ੍ਰਿਫਤਾਰ ਮੁਲਜਿਮ ਨੂੰ ਮਾਨਯ&#39ਸ&#39ਸਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ
ਪੁੱਛਗਿੱਛ ਕੀਤੀ ਜਾਵੇਗੀ। ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈਪੀਐਸ ਨੇ ਦੱਸਿਆ ਕਿ ਨਸਿ਼ਆਂ
ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।


NO COMMENTS