—ਮਾਨਸਾ ਪੁਲਿਸ ਵਲੋਂ ਹਰਿਆਣਾ ਮਾਰਕਾ ਸ਼ਰਾਬ ਦੀ ਵੱਡੀ ਖੇਪ ਬਰਾਮਦ

0
66

ਮਾਨਸਾ, 01—01—2021 (ਸਾਰਾ ਯਹਾ / ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲ&#39ਸ&#39ਸਂ
ਪ੍ਰੈਸ ਨ&#39ਸਟ ਜਾਰੀ ਕਰਦੇ ਹ&#39ਸ&#39ਸਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲ&#39ਸਂ ਨਸਿ਼ਆਂ ਵਿਰੁੱਧ ਵਿੱਢੀ
ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤ&#39ਸਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਨਸਿ਼ਆਂ ਦੇ
ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ। ਸੀ.ਆਈ.ਏ. ਸਟਾਫ ਮਾਨਸਾ
ਦੀ ਪੁਲਿਸ ਪਾਰਟੀ ਨੇ ਦਵਿੰਦਰ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਮਹਿਮਦਕੇ (ਹਰਿਆਣਾ) ਅਤੇ ਗੁਰਪਰੀਤ
ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਝੁਨੀਰ ਨੂੰ ਮ&#39ਸ&#39ਸਟਰਸਾਈਕਲ ਮਾਰਕਾ ਬਜਾਜ ਸੀਟੀ.100 ਬਿਨਾ
ਨੰਬਰੀ ਸਮੇਤ ਕਾਬੂ ਕਰਕੇ ਉਹਨਾਂ ਦੇ ਕਬਜਾ ਵਿੱਚ&#39ਸ&#39ਸਂ 550 ਗ੍ਰਾਮ ਅਫੀਮ ਬਰਾਮਦ ਕੀਤੀ। ਜਿਹਨਾਂ ਦੇ
ਵਿਰੁੱਧ ਥਾਣਾ ਝੁਨੀਰ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ
ਬਰਾਮਦ ਮਾਲ ਅਤੇ ਮ&#39ਸਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜਿਮਾਂ
ਨੂੰ ਮਾਨਯ&#39ਸ&#39ਸਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਹਨਾਂ ਦੀ ਪੁੱਛਗਿੱਛ
ਤੇ ਮੁਕੱਦਮਾ ਵਿੱਚ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਹ&#39ਸ&#39ਸਰ ਮੁਲਜਿਮ ਨਾਮਜਦ
ਕਰਕੇ ਅੱਗੇ ਹ&#39ਸ&#39ਸਰ ਬਰਾਮਦਗੀ ਕਰਵਾਈ ਜਾਵੇਗੀ।

ਮਾਨਸਾ ਪੁਲਿਸ ਵੱਲ&#39ਸਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹ&#39ਸ&#39ਸਏ ਹਰਿਆਣਾ
ਮਾਰਕਾ ਸ਼ਰਾਬ ਦੀ ਵੱਡੀ ਖੇਪ ਬਰਾਮਦ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਸੀ.ਆਈ.ਏ.
ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮੰਗਲਜੀਤ ਸਿੰਘ ਉਰਫ ਚੇਪੀ ਪੁੱਤਰ
ਨਿੱਕਾ ਸਿੰਘ, ਗ&#39ਸ&#39ਸਰਾ ਸਿੰਘ ਪੁੱਤਰ ਪ੍ਰੀਤਮ ਸਿੰਘ, ਬਾਲ ਕ੍ਰਿਸ਼ਨ ਉਰਫ ਕਬੂਤਰ ਪੁੱਤਰ ਰੂਪ ਸਿੰਘ
ਵਾਸੀਅਨ ਮਾਨਸਾ ਅਤੇ ਰਾਵਿੰਦਰ ਸਿੰਘ ਉਰਫ ਰਵੀ ਪੁੱਤਰ ਚਿਰੰਜੀ ਲਾਲ ਵਾਸੀਅਨ ਬ&#39ਸਡੀਆ ਖੇੜਾ
(ਹਰਿਆਣਾ) ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ
ਕਰਾਇਆ, ਪੁਲਿਸ ਪਾਰਟੀ ਨੇ ਢੁੱਕਵੀ ਜਗ੍ਹਾਂ ਤੇ ਨਾਕਾਬੰਦੀ ਕਰਕੇ ਦ&#39ਸ ਮੁਲਜਿਮਾਂ ਮੰਗਲਜੀਤ ਸਿੰਘ
ਉਰਫ ਚੇਪੀ ਅਤੇ ਬਾਲ ਕ੍ਰਿਸ਼ਨ ਉਕਤ ਨੂੰ ਮ&੍ਰਚਰਵਸ&੍ਰਚਰਵਸਕਾ ਪਰ ਕਾਰ ਹ&੍ਰਚਰਵਸ&੍ਰਚਰਵਸਡਾ ਸਿਟੀ
ਨੰ:ਐਚ.ਆਰ.26ਏਜੇ—0106 ਸਮੇਤ ਕਾਬੂ ਕਰਕੇ 420 ਬ&#39ਸਤਲਾਂ (35 ਪੇਟੀਆਂ) ਸ਼ਰਾਬ ਠੇਕਾ ਦੇਸੀ
ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕਰਕੇ ਕਾਰ ਅਤੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ
ਲਿਆ ਗਿਆ ਹੈ। ਰਹਿੰਦੇ 2 ਮੁਲਜਿਮਾਂ ਦੀ ਗ੍ਰਿਫਤਾਰੀ ਲਈ ਯਤਨ ਜਾਰੀ ਹਨ, ਜਿਹਨਾਂ ਨੂੰ ਜਲਦੀ ਹੀ
ਗ੍ਰਿਫਤਾਰ ਕਰ ਲਿਆ ਜਾਵੇਗਾ। ਗ੍ਰਿਫਤਾਰ ਦ&#39ਸਨਾਂ ਮੁਲਜਿਮਾਂ ਨੂੰ ਮਾਨਯ&#39ਸ&#39ਸਗ ਅਦਾਲਤ ਵਿੱਚ ਪੇਸ਼ ਕਰਕੇ
ਪੁਲਿਸ ਰਿਮਾਂਡ ਹਾਸਲ ਕਰਕੇ ਹ&#39ਸ&#39ਸਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ
ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ
ਰੱਖਿਆ ਜਾ ਰਿਹਾ ਹੈ।


LEAVE A REPLY

Please enter your comment!
Please enter your name here