ਮਾਨਸਾ, 01—01—2021 (ਸਾਰਾ ਯਹਾ / ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲ'ਸ'ਸਂ
ਪ੍ਰੈਸ ਨ'ਸਟ ਜਾਰੀ ਕਰਦੇ ਹ'ਸ'ਸਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲ'ਸਂ ਨਸਿ਼ਆਂ ਵਿਰੁੱਧ ਵਿੱਢੀ
ਮੁਹਿੰਮ ਤਹਿਤ ਵੱਖ ਵੱਖ ਥਾਵਾਂ ਤ'ਸਂ ਮੁਲਜਿਮਾਂ ਨੂੰ ਕਾਬੂ ਕਰਕੇ ਉਹਨਾਂ ਵਿਰੁੱਧ ਨਸਿ਼ਆਂ ਦੇ
ਮੁਕੱਦਮੇ ਦਰਜ਼ ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ। ਸੀ.ਆਈ.ਏ. ਸਟਾਫ ਮਾਨਸਾ
ਦੀ ਪੁਲਿਸ ਪਾਰਟੀ ਨੇ ਦਵਿੰਦਰ ਸਿੰਘ ਪੁੱਤਰ ਜੱਗਾ ਸਿੰਘ ਵਾਸੀ ਮਹਿਮਦਕੇ (ਹਰਿਆਣਾ) ਅਤੇ ਗੁਰਪਰੀਤ
ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਝੁਨੀਰ ਨੂੰ ਮ'ਸ'ਸਟਰਸਾਈਕਲ ਮਾਰਕਾ ਬਜਾਜ ਸੀਟੀ.100 ਬਿਨਾ
ਨੰਬਰੀ ਸਮੇਤ ਕਾਬੂ ਕਰਕੇ ਉਹਨਾਂ ਦੇ ਕਬਜਾ ਵਿੱਚ'ਸ'ਸਂ 550 ਗ੍ਰਾਮ ਅਫੀਮ ਬਰਾਮਦ ਕੀਤੀ। ਜਿਹਨਾਂ ਦੇ
ਵਿਰੁੱਧ ਥਾਣਾ ਝੁਨੀਰ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ
ਬਰਾਮਦ ਮਾਲ ਅਤੇ ਮ'ਸਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਗ੍ਰਿਫਤਾਰ ਮੁਲਜਿਮਾਂ
ਨੂੰ ਮਾਨਯ'ਸ'ਸਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਹਨਾਂ ਦੀ ਪੁੱਛਗਿੱਛ
ਤੇ ਮੁਕੱਦਮਾ ਵਿੱਚ ਅ/ਧ 29 ਐਨ.ਡੀ.ਪੀ.ਐਸ. ਐਕਟ ਦਾ ਵਾਧਾ ਕਰਕੇ ਹ'ਸ'ਸਰ ਮੁਲਜਿਮ ਨਾਮਜਦ
ਕਰਕੇ ਅੱਗੇ ਹ'ਸ'ਸਰ ਬਰਾਮਦਗੀ ਕਰਵਾਈ ਜਾਵੇਗੀ।
ਮਾਨਸਾ ਪੁਲਿਸ ਵੱਲ'ਸਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹ'ਸ'ਸਏ ਹਰਿਆਣਾ
ਮਾਰਕਾ ਸ਼ਰਾਬ ਦੀ ਵੱਡੀ ਖੇਪ ਬਰਾਮਦ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਸੀ.ਆਈ.ਏ.
ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਮੰਗਲਜੀਤ ਸਿੰਘ ਉਰਫ ਚੇਪੀ ਪੁੱਤਰ
ਨਿੱਕਾ ਸਿੰਘ, ਗ'ਸ'ਸਰਾ ਸਿੰਘ ਪੁੱਤਰ ਪ੍ਰੀਤਮ ਸਿੰਘ, ਬਾਲ ਕ੍ਰਿਸ਼ਨ ਉਰਫ ਕਬੂਤਰ ਪੁੱਤਰ ਰੂਪ ਸਿੰਘ
ਵਾਸੀਅਨ ਮਾਨਸਾ ਅਤੇ ਰਾਵਿੰਦਰ ਸਿੰਘ ਉਰਫ ਰਵੀ ਪੁੱਤਰ ਚਿਰੰਜੀ ਲਾਲ ਵਾਸੀਅਨ ਬ'ਸਡੀਆ ਖੇੜਾ
(ਹਰਿਆਣਾ) ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ
ਕਰਾਇਆ, ਪੁਲਿਸ ਪਾਰਟੀ ਨੇ ਢੁੱਕਵੀ ਜਗ੍ਹਾਂ ਤੇ ਨਾਕਾਬੰਦੀ ਕਰਕੇ ਦ'ਸ ਮੁਲਜਿਮਾਂ ਮੰਗਲਜੀਤ ਸਿੰਘ
ਉਰਫ ਚੇਪੀ ਅਤੇ ਬਾਲ ਕ੍ਰਿਸ਼ਨ ਉਕਤ ਨੂੰ ਮ&੍ਰਚਰਵਸ&੍ਰਚਰਵਸਕਾ ਪਰ ਕਾਰ ਹ&੍ਰਚਰਵਸ&੍ਰਚਰਵਸਡਾ ਸਿਟੀ
ਨੰ:ਐਚ.ਆਰ.26ਏਜੇ—0106 ਸਮੇਤ ਕਾਬੂ ਕਰਕੇ 420 ਬ'ਸਤਲਾਂ (35 ਪੇਟੀਆਂ) ਸ਼ਰਾਬ ਠੇਕਾ ਦੇਸੀ
ਮਾਰਕਾ ਸਹਿਨਾਈ (ਹਰਿਆਣਾ) ਬਰਾਮਦ ਕਰਕੇ ਕਾਰ ਅਤੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ
ਲਿਆ ਗਿਆ ਹੈ। ਰਹਿੰਦੇ 2 ਮੁਲਜਿਮਾਂ ਦੀ ਗ੍ਰਿਫਤਾਰੀ ਲਈ ਯਤਨ ਜਾਰੀ ਹਨ, ਜਿਹਨਾਂ ਨੂੰ ਜਲਦੀ ਹੀ
ਗ੍ਰਿਫਤਾਰ ਕਰ ਲਿਆ ਜਾਵੇਗਾ। ਗ੍ਰਿਫਤਾਰ ਦ'ਸਨਾਂ ਮੁਲਜਿਮਾਂ ਨੂੰ ਮਾਨਯ'ਸ'ਸਗ ਅਦਾਲਤ ਵਿੱਚ ਪੇਸ਼ ਕਰਕੇ
ਪੁਲਿਸ ਰਿਮਾਂਡ ਹਾਸਲ ਕਰਕੇ ਹ'ਸ'ਸਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।
ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ
ਨਸਿ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ
ਰੱਖਿਆ ਜਾ ਰਿਹਾ ਹੈ।