ਮਾਨਸਾ, 09—07—2022 (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵ ੱਲੋਂ ਪੰਜਾਬ ਨੂੰ ਨਸ਼ਾ—ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ ਼ੀਲਤਾ
(ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ
ਗਸ਼ਤਾ, ਨਾਕਾਬ ੰਦੀਆ ਅਤੇ ਸਰਚ ਅਪਰੇਸ਼ਨ ਚਲਾ ਕੇ ਹੌ ਟ ਸਪੌ ਟ ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ। ਨਸਿ ਼ਆਂ ਦਾ
ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਕੇ ਬਰਾਮਦਗੀ ਕਰਵਾ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ
ਵੱਡੀ ਕਾਰਵਾਈ ਕਰਦੇ ਹੋਏ ਥਾਣਾ ਸਿਟੀ—1 ਮਾਨਸਾ ਦੇ ਸ:ਥ: ਦਲ ੇਲ ਸਿੰਘ ਸਮ ੇਤ ਪੁਲਿਸ ਪਾਰਟੀ ਵੱਲੋਂ ਭਾਰਤ ਭੂਸ ਼ਨ
ਪੁੱਤਰ ਪਵਨ ਕੁਮਾਰ ਅਤੇ ਦੀਪਕ ਕੁਮਾਰ ਉਰਫ ਦੀਪੂ ਪੁੱਤਰ ਗਿਆਨ ਚੰਦ ਵਾਸੀਅਨ ਮਾਨਸਾ ਨ ੂੰ ਕਾਬੂ ਕਰਕੇ ਉਹਨਾਂ
ਪਾਸ ੋਂ 20 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ ਹੈ। ਥਾਣਾ ਸਰਦੂਲਗੜ ਦੇ ਸ:ਥ: ਭੁਪਿੰਦਰ ਸਿੰਘ ਸਮੇਤ
ਪੁਲਿਸ ਪਾਰਟੀ ਵੱਲੋਂ ਸੁਖਦੇਵ ਸਿੰਘ ਉਰਫ ਸੀਬੂ ਪੁੱਤਰ ਬਲਵੀਰ ਸਿੰਘ ਵਾਸੀ ਰਾਣੀਆ (ਹਰਿਆਣਾ) ਨੂੰ ਮੋਟਰਸਾਈਕਲ
ਹੀਰੋ ਸਪਲੈਂਡਰ ਨੰਬਰੀ ਪੀਬੀ.51ਸੀ—0309 ਸਮੇਤ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ
ਕੀਤੀ ਗਈ। ਥਾਣਾ ਸਿਟੀ—2 ਮਾਨਸਾ ਦੇ ਐਸ.ਆਈ. ਕੁਲਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲ ੋਂ ਸ ੰਗਤਪਾਲ ਸਿੰਘ
ਪੁੱਤਰ ਬਿਕਰਮਜੀਤ ਸਿੰਘ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ
ਗਈ। ਥਾਣਾ ਸਰਦੂਲਗੜ ਦੇ ਐਸ.ਆਈ. ਬਲਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਜਗਦੀਪ ਸਿੰਘ ਉਰਫ ਗੱਗੂ ਪੁੱਤਰ
ਰਾਜ ਸਿੰਘ ਵਾਸੀ ਝੰਡੂਕੇ ਨੂੰ ਮੋਟਰਸਾਈਕਲ ਡੀਲਕਸ ਨੰਬਰੀ ਐਚ.ਆਰ.94ਏ—4569 ਸਮੇਤ ਕਾਬੂ ਕਰਕੇ ਉਸ ਪਾਸੋਂ 5
ਗ ੍ਰਾਮ ਹੈਰੋਇੰਨ (ਚਿੱਟਾ) ਦੀ ਬਰਾਮਦਗੀ ਕੀਤੀ ਗਈ ਹੈ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਰਦੂਲਗੜ ਦੇ ਸ:ਥ: ਜੁਗਰਾਜ
ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗਾਂਧੀ ਸਿੰਘ ਪੁੱਤਰ ਚੰਦ ਸਿੰਘ ਵਾਸੀ ਭੂੰਦੜ ਨੂੰ ਕਾਬੂ ਕਰਕੇ ਉਸ ਪਾਸੋ 100 ਲੀਟਰ
ਲਾਹਣ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਆਬਕਾਰੀ ਐਕਟ ਦਾ ਮੁਕੱਦਮਾ ਦਰਜ਼ ਕੀਤਾ ਗਿਆ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤ ੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ
ਐਨ.ਡੀ.ਪੀ.ਐਸ. ਐਕਟ ਦੇ ਉਕਤ ਮ ੁਕੱਦਮਿਆਂ ਵਿੱਚ ਗ੍ਰਿਫਤਾਰ ਮ ੁਲਜਿਮਾਂ ਨ ੂੰ ਮਾਨਯੋ ਗ ਅਦਾਲਤ ਵਿੱਚ ਪੇਸ਼ ਕਰਕੇ
ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗ ੇ, ਜਿਹਨਾਂ ਦੇ ਬੈਕਵਾਰਡ ਅਤ ੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ
ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋਂ ਨਸਿ਼ਆਂ ਅਤੇ ਮਾੜੇ ਅਨਸਰਾ
ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।