*ਮਾਨਸਾ ਪੁਲਿਸ ਵੱਲੋਂ ਨਸਿ਼ਆਂ ਦੇ 7 ਮੁਕੱਦਮੇ ਦਰਜ ਕਰਕੇ 7 ਮੁਲਜਿਮ ਕੀਤੇ ਕਾਬੂ

0
93

ਮਾਨਸਾ, 12—07—2022. (ਸਾਰਾ ਯਹਾਂ/ ਮੁੱਖ ਸੰਪਾਦਕ ): ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪ ੁਲਿਸ ਮਾਨਸਾ ਜੀ ਵੱਲ ੋਂ ਪ੍ਰ ੈਸ ਨੋਟ ਜਾਰੀ ਕਰਦੇ ਹੋਏ
ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ ਼ਾ—ਮੁਕਤ ਕਰਨ ਲਈ ਨਸਿ਼ਆਂ ਪ੍ਰਤੀ ਜ਼ੀਰੋ ਸਹਿਨਸ ਼ੀਲਤਾ (ੱਕਗਰ
ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ ਼ ਮੁਹਿੰਮ ਆਰੰਭ ਕਰਕੇ ਰੋਜਾਨਾਂ ਹੀ ਗਸ਼ਤਾ,
ਨਾਕਾਬੰਦੀਆ ਅਤੇ ਸਰਚ ਅਪਰੇਸ ਼ਨ ਚਲਾ ਕੇ ਹੌਟ ਸਪੌਟ ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ। ਨਸਿ਼ਆਂ ਦਾ ਧੰਦਾ ਕਰਨ
ਵਾਲਿਆਂ ਨੂੰ ਕਾਬੂ ਕਰਕੇ ਬਰਾਮਦਗੀ ਕਰਵਾ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਵੱਡੀ ਕਾਰਵਾਈ
ਕਰਦੇ ਹੋਏ ਸ:ਥ: ਭਗਵੰਤ ਸਿੰਘ ਇੰਚਾਰਜ ਪੁਲਿਸ ਚੌਕੀ ਠੂਠਿਆਵਾਲੀ (ਥਾਣਾ ਸਦਰ ਮਾਨਸਾ) ਸਮੇਤ ਪੁਲਿਸ ਪਾਰਟੀ ਵੱਲੋਂ
ਸੁਭਾਸ ਼ ਸਿੰਘ ਪੁੱਤਰ ਸਹੀ ਰਾਮ ਵਾਸੀ ਚੋਟਾਲਾ ਹਾਲ ਆਬਾਦ ਪਿੰਡ ਕਲੀਪੁਰ ਨੂੰ ਕਾਬੂ ਕਰਕੇ ਉਸ ਪਾਸੋਂ 10 ਕਿਲੋਗ੍ਰਾਮ ਭੁੱਕੀ
ਚੂਰਾਪੋਸਤ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼
ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਿਟੀ—1 ਮਾਨਸਾ ਦੇ ਸ:ਥ: ਦਲੇਲ ਸਿੰਘ ਸਮੇਤ
ਪੁਲਿਸ ਪਾਰਟੀ ਵੱਲੋਂ ਅਰਸ ਼ਦੀਪ ਸਿੰਘ ਪੁੱਤਰ ਭਗਵਾਨ ਸਿੰਘ ਵਾਸੀ ਜੁਵਾਹਰਕੇ ਨੂੰ ਕਾਬੂ ਕਰਕੇ ਉਸ ਪਾਸੋਂ 300 ਨਸ ਼ੀਲੀਆਂ
ਗ ੋਲੀਆਂ ਮਾਰਕਾ ਟਰਾਮਾਡੋਲ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮ ੁਕੱਦਮਾ ਦਰਜ਼ ਕਰਾਇਆ
ਗਿਆ ਹੈ। ਐਂਟੀ ਨਾਰਕੋਟਿਕਸ ਸੈਲ ਮਾਨਸਾ ਦੇ ਸ:ਥ: ਲੱਖਾ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਗੁਰਦੀਪ ਸਿੰਘ ਪੁੱਤਰ
ਗ ੁਰਮੇਲ ਸਿੰਘ ਵਾਸੀ ਬੁਰਜ ਰਾਠੀ ਨੂੰ ਮੋਟਰਸਾਈਕਲ ਬਜਾਜ ਡਿਸਕਵਰ ਨੰਬਰੀ ਪੀਬੀ.13ਏਐਚ—4022 ਸਮੇਤ ਕਾਬੂ ਕਰਕੇ
ਉਸ ਪਾਸੋਂ 120 ਨਸ਼ੀਲੀਆਂ ਗ ੋਲੀਆਂ ਦੀ ਬਰਾਮਦਗੀ ਹੋਣ ਤ ੇ ਉਸਦੇ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼
ਕਰਾਇਆ ਗਿਆ ਹੈ। ਥਾਣਾ ਭੀਖੀ ਦੇ ਸ:ਥ: ਨਛੱਤਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਰਜਨੀ ਕੌਰ ਪਤਨੀ ਕਾਕਾ ਸਿੰਘ
ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋਂ 100 ਨਸ਼ੀਲੀਆਂ ਗ ੋਲੀਆਂ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਐਨ.ਡੀ.ਪੀ.ਐਸ.
ਐਕਟ ਦਾ ਮੁਕੱਦਮਾ ਦਰਜ਼ ਕਰਾਇਆ ਗਿਆ ਹੈ।


ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਜੋਗਾ ਦੇ ਹੌਲਦਾਰ ਜਗਸੀਰ ਸਿੰਘ ਸਮੇਤ
ਪੁਲਿਸ ਪਾਰਟੀ ਵੱਲੋਂ ਜਰਨੈਲ ਸਿੰਘ ਪੁੱਤਰ ਮੱਘਰ ਸਿੰਘ ਵਾਸੀ ਬੁਰਜ ਢਿੱਲਵਾਂ ਨੂੰ ਕਾਬੂ ਕਰਕੇ ਉਸ ਪਾਸੋ 150 ਲੀਟਰ ਲਾਹਣ
ਬਰਾਮਦ ਕੀਤੀ ਗਈ। ਥਾਣਾ ਬੋਹਾ ਦੇ ਹ ੌਲਦਾਰ ਸਤਵ ੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਂ ਜੋਗਿੰਦਰ ਸਿੰਘ ਪ ੁੱਤਰ ਪੂਰਨ ਸਿੰਘ
ਵਾਸੀ ਬੀਰੇਵਾਲਾ ਡੋਗਰਾ ਨੂੰ ਕਾਬੂ ਕਰਕੇ ਉਸ ਪਾਸੋ 50 ਲੀਟਰ ਲਾਹਣ ਬਰਾਮਦ ਕੀਤੀ ਗਈ। ਥਾਣਾ ਜੌੜਕੀਆਂ ਦੇ ਹੌਲਦਾਰ
ਅਮਨਦੀਪ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਂ ਬੇਅੰਤ ਸਿੰਘ ਉਰਫ ਲਾਡੀ ਪੁੱਤਰ ਕੇਵਲ ਸਿੰਘ ਵਾਸੀ ਕੁਸਲਾ ਨੂੰ ਕਾਬੂ ਕਰਕੇ
ਉਸ ਪਾਸ ੋ 25 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਗ ੌਰਵ ਤੂਰਾ, ਆਈ.ਪੀ.ਐਸ. ਜੀ ਵ ੱਲੋਂ ਦੱਸਿਆ ਗਿਆ ਕਿ ਐਨ.ਡੀ.ਪੀ.ਐਸ.
ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂ ੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ
ਜਾਣਗ ੇ, ਜਿਹਨਾਂ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ
ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ ਵ ੱਲੋਂ ਨਸਿ ਼ਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗ ੇ ਲਈ ਵੀ
ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS