ਮਾਨਸਾ, 12—02—2022 (ਸਾਰਾ ਯਹਾਂ/ ਮੁੱਖ ਸੰਪਾਦਕ ) : ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ
ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਨਸਿ਼ਆਂ ਦੀ ਰੋਕਥਾਮ ਕਰਨ ਲਈ
ਜਿਲਾ ਅੰਦਰ ਵਿਸੇਸ਼ ਮੁਹਿੰਮ ਚਲਾ ਕੇ ਵੱਡੀ ਕਾਰਵਾਈ ਕਰਦੇ ਹੋੲ ੇ ਹੇਠ ਲਿਖੇ ਅਨ ੁਸਾਰ ਬਰਾਮਦਗੀ ਕਰਵਾਈ ਗਈ ਹੈ।
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਬਿੱਕਰ ਸਿੰਘ ਉਰਫ ਵਿੱਕੀ ਪੁੱਤਰ ਗੁਰਦੇਵ
ਸਿੰਘ ਵਾਸੀ ਸੀਗੋ (ਜਿਲਾ ਬਠਿੰਡਾ) ਨੂੰ ਕਾਬ ੂ ਕਰਕੇ ਉਸ ਪਾਸੋਂ 1410 ਨਸੀਲੀਆਂ ਗੋਲੀਆਂ ਮਾਰਕਾ ਆਪ੍ਰਾਜੋਲਮ ਬਰਾਮਦ
ਹੋਣ ਤੇ ਮੁਲਜਿਮ ਵਿਰੁੱਧ ਥਾਣਾ ਸਿਟੀ—2 ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ
ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਰਦੂਲਗੜ ਦੀ ਪੁਲਿਸ ਪਾਰਟੀ ਵੱਲੋਂ ਗੁਰਚਰਨ ਸਿੰਘ ਪੁੱਤਰ
ਮੁਕ ੰਦ ਸਿੰਘ ਅਤ ੇ ਅੰਗਰੇਜ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀਅਨ ਭੂੰਦੜ ਨੂੰ ਕਾਬ ੂ ਕਰਕੇ ਉਹਨਾਂ ਪਾਸੋਂ 35 ਸਿਗਨੇਚਰ
ਕੈਪਸੂਲ ਬਰਾਮਦ ਹੋਣ ਤੇ ਮੁਲਜਿਮਾਂ ਵਿਰੁੱਧ ਥਾਣਾ ਸਰਦੂਲਗੜ ਵਿਖੇ ਅ/ਧ 188 ਹਿੰ:ਦੰ: ਤਹਿਤ ਮੁਕੱਦਮਾ ਦਰਜ਼ ਕੀਤਾ
ਗਿਆ ਹੈ। ਥਾਣਾ ਭੀਖੀ ਦੀ ਪੁਲਿਸ ਪਾਰਟੀ ਵੱਲੋਂ ਬਲਜੀਤ ਕੌਰ ਪਤਨੀ ਮੇਜਰ ਸਿੰਘ ਅਤ ੇ ਪ੍ਰਗਟ ਸਿੰਘ ਪੁੱਤਰ ਨਛੱਤਰ
ਸਿੰਘ ਵਾਸੀਅਨ ਖੀਵਾ ਖੁਰਦ ਨੂੰ ਕਾਬ ੂ ਕਰਕੇ 25 ਗ੍ਰਾਮ ਗਾਂਜਾ ਅਤ ੇ 3 ਸਿਗਨੇਚਰ ਕੈਪਸੂਲ ਬਰਾਮਦ ਹੋਣ ਤੇ ਮੁਲਜਿਮਾਂ
ਵਿਰੁੱਧ ਥਾਣਾ ਭੀਖੀ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ ਪੁਲਿਸ
ਵਿੱਚ ਲਿਆ ਗਿਆ ਹੈ। ਐਨ.ਡੀ.ਪੀ.ਐਸ. ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ
ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹਨਾਂ
ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ
ਪ੍ਰਗਤੀ ਕੀਤੀ ਜਾਵੇਗੀ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਸੀ.ਆਈ.ੲ ੇ. ਸਟਾਫ ਮਾਨਸਾ ਦੀ ਪੁਲਿਸ
ਪਾਰਟੀ ਨੇ ਕਾਲਾ ਸਿੰਘ ਉਰਫ ਮੋਟਾ ਪੁੱਤਰ ਬਾਰੂ ਸਿੰਘ ਵਾਸੀ ਮਾਨਸਾ ਨੂੰ ਮੋਟਰਸਾਈਕਲ ਨੰ: ਪੀਬੀ.31ਯੂ—7968 ਸਮੇਤ
ਕਾਬ ੂ ਕਰਕੇ ਉਸ ਪਾਸੋਂ 96 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ (ਹਰਿਆਣਾ) ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ
ਬੋਹਾ ਵਿਖੇ ਮੁਕੱਦਮਾ ਦਰਜ ਕਰਵਾ ਕੇ ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ
ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।