*ਮਾਨਸਾ ਪੁਲਿਸ ਵੱਲੋਂ ਨਸਿ਼ਆ ਵਿਰੁੱਧ 5 ਮੁਕੱਦਮੇ ਦਰਜ ਕਰਕੇ 5 ਮੁਲਜਿਮ ਕੀਤੇ ਕਾਬੂ*

0
49

ਮਾਨਸਾ, 24—06—2022 (ਸਾਰਾ ਯਹਾਂ/ ਮੁੱਖ ਸੰਪਾਦਕ ): ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ—ਮੁਕਤ ਕਰਨ ਲਈ ਨਸਿ਼ਆਂ ਪ੍ਰਤੀ ਜ਼ੀਰੋ ਸਹਿਨਸ਼ੀਲਤਾ
(ੱਕਗਰ ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਸੇਸ਼ ਮੁਹਿੰਮ ਚਲਾ ਕੇ ਨਸਿ਼ਆਂ ਦੀ ਵੱਧ ਤੋਂ
ਵੱਧ ਬਰਾਮਦਗੀ ਕਰਵਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਸਿਟੀ ਬੁਢਲਾਡਾ ਦੀ ਪੁਲਿਸ
ਪਾਰਟੀ ਵੱਲੋਂ ਸੋਨੂ ਪੁੱਤਰ ਜਗਨਾ ਵਾਸੀ ਬੁਢਲਾਡਾ ਨੂੰ ਕਾਬੂ ਕਰਕੇ ਉਸ ਪਾਸੋਂ 750 ਸਿਗਨੇਚਰ ਕੈਪਸੂਲਾਂ ਦੀ ਬਰਾਮਦਗੀ
ਹੋਣ ਤੇ ਮੁਲਜਿਮ ਦੇ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਅ/ਧ 188 ਹਿੰ:ਦੰ: ਦਾ ਮੁਕੱਦਮਾ ਦਰਜ ਕੀਤਾ ਗਿਆ ਹੈ।
ਥਾਣਾ ਬਰੇਟਾ ਦੇ ਥਾਣੇਦਾਰ ਕਸ਼ਮੀਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਜਗਸੀਰ ਖਾਨ ਉਰਫ ਜੱਗੀ ਪੁੱਤਰ ਮਿੱਠਾ ਖਾਨ
ਵਾਸੀ ਆਲਮਪੁਰ (ਸੰਗਰੂਰ) ਨੂੰ ਕਾਬ ੂ ਕਰਕੇ ਉਸ ਪਾਸੋਂ 70 ਨਸ਼ੀਲੀਆਂ ਗੋਲੀਆ, 1 ਨਸ਼ੀਲੀ ਸੀਸ਼ੀ (100 ਮਿ:ਲੀ:)
ਮਾਰਕਾ ਓਨਰੈਕਸ ਅਤ ੇ 2 ਬੋਤਲਾਂ (250 ਮਿ:ਲੀ:) ਨਸ਼ੀਲੇ ਘੋਲ ਦੀ ਬਰਾਮਦਗੀ ਕੀਤੀ ਗਈ, ਜਿਸਦੇ ਵਿਰੁੱਧ ਥਾਣਾ
ਬਰੇਟਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜਿਮ ਨੂੰ ਮਾਨਯੋਗ ਅਦਾਲਤ
ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸਦੇ ਬੈਕਵਾਰਡ/ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ
ਮੁਲਜਿਮ ਨਾਮਜਦ ਕਰਕੇ ਮੁਕੱਦਮੇ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋੲ ੇ ਥਾਣਾ ਸਦਰ ਬੁਢਲਾਡਾ ਦੇ ਸ:ਥ: ਨਾਜਰ
ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਲਾਲ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਦੋਦੜਾ ਨੂੰ ਕਾਬ ੂ ਕਰਕੇ ਉਸ ਪਾਸੋਂ 50 ਲੀਟਰ
ਲਾਹਣ ਬਰਾਮਦ ਕੀਤੀ ਗਈ। ਥਾਣਾ ਝੁਨੀਰ ਦੇ ਸ:ਥ: ਕਮਲਪ੍ਰੀਤ ਸ਼ਰਮਾ ਸਮੇਤ ਪੁਲਿਸ ਪਾਰਟੀ ਵੱਲੋਂ ਬਲਰਾਜ ਸਿੰਘ
ਉਰਫ ਬਿੱਟੂ ਪੁੱਤਰ ਬਲਵੰਤ ਸਿੰਘ ਵਾਸੀ ਹੀਰਕੇ ਨੂੰ ਕਾਬ ੂ ਕਰਕੇ ਉਸ ਪਾਸੋਂ 12 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਾਹੀ
(ਹਰਿਆਣਾ) ਬਰਾਮਦ ਕੀਤੀ ਗਈ। ਥਾਣਾ ਬੋਹਾ ਦੇ ਹੌਲਦਾਰ ਸਬਰੀਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਓਮ ਪ੍ਰਕਾਸ਼
ਪੁੱਤਰ ਹਜ਼ਾਰਾ ਰਾਮ ਵਾਸੀ ਜਲੋਪੁਰ (ਹਰਿਆਣਾ) ਨੂੰ ਕਾਬੂ ਕਰਕੇ ਉਸ ਪਾਸੋਂ 9 ਬੋਤਲਾਂ ਸ਼ਰਾਬ ਠੇਕਾ ਅੰਗਰੇਜੀ ਮਾਰਕਾ
ਅਪੀਰੀਅਲ (ਹਰਿਆਣਾ) ਬਰਾਮਦ ਕੀਤੀ ਗਈ।

ਜੂਆ ਐਕਟ :

ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਅਸ਼ਵਨੀ ਕੁਮਾਰ ਉਰਫ ਆਸੂ
ਪੁੱਤਰ ਮਹਿੰਦਰ ਕੁਮਾਰ ਵਾਸੀ ਬੁਢਲਾਡਾ ਵਿਰੁੱਧ ਜੂਆ ਐਕਟ ਦਾ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਵੱਲੋਂ ਰੇਡ
ਕਰਕੇ ਮੁਲਜਿਮ ਨੂੰ ਦੜਾ ਸਟਾ ਲਗਾਉਦਿਆ ਮੌਕਾ ਤ ੇ ਕਾਬੂ ਕਰਕੇ ਉਸ ਪਾਸੋਂ 3450/—ਰੁਪੲ ੇ ਨਗਦੀ ਜੂਆ ਦੀ ਬਰਾਮਦਗੀ
ਕੀਤੀ ਗਈ। ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤ ੂਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤ ੇ ਮਾੜੇ
ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS