*—ਮਾਨਸਾ ਪੁਲਿਸ ਵੱਲੋਂ ਨਸਿ਼ਆ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ 10 ਮੁਕੱਦਮੇ ਦਰਜ਼ ਕਰਕੇ 11 ਮੁਲਜਿਮ ਕੀਤੇ ਗ੍ਰਿਫਤਾਰ*

0
76

ਮਾਨਸਾ, 07—02—2022 (ਸਾਰਾ ਯਹਾਂ/ ਮੁੱਖ ਸੰਪਾਦਕ ) :ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ
ਹੋੲ ੇ ਦੱਸਿਆ ਗਿਆ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਨਸਿ਼ਆ ਪ੍ਰਤੀ ਜ਼ੀਰੋ ਸਹਿਨਸ਼ੀਲਤਾ (ੱਕਗਰ ੳਰlਕਗ਼ਅਫਕ) ਦੀ
ਨੀਤੀ ਅਪਨਾਈ ਗਈ ਹੈ। ਮਾਨਸਾ ਪੁਲਿਸ ਵੱਲੋਂ ਵਿਧਾਨ ਸਭਾਂ ਚੋਣਾ ਦੇ ਮੱਦੇਨਜ਼ਰ ਨਸਿ਼ਆ ਦੀ ਰੋਕਥਾਮ ਕਰਨ ਲਈ
ਜਿਲਾ ਅੰਦਰ ਵਿਸੇਸ਼ ਮੁਹਿੰਮ ਚਲਾ ਕੇ ਵੱਡੀ ਕਾਰਵਾਈ ਕਰਦੇ ਹੋੲ ੇ ਹੇਠ ਲਿਖੇ ਅਨ ੁਸਾਰ ਬਰਾਮਦਗੀ ਕਰਵਾਈ ਗਈ ਹੈ।
ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਵੱਲੋਂ ਗੁਰਜੀਤ ਸਿੰਘ ਪੁੱਤਰ ਗੁਰਤ ੇਜ ਸਿੰਘ ਵਾਸੀ
ਘੁਰਕਣੀ ਨੂੰ ਕਾਬ ੂ ਕਰਕੇ 5 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਸਮੇਤ ਮੋਟਰਸਾਈਕਲ ਪਲਟੀਨਾ ਨੰ: ਪੀਬੀ.51ਬੀ—9324
ਬਰਾਮਦ ਹੋਣ ਤੇ ਮੁਲਜਿਮ ਵਿਰੁੱਧ ਥਾਣਾ ਸਿਟੀ ਬੁਢਲਾਡਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ
ਬਰਾਮਦ ਮਾਲ ਅਤ ੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਝੁਨੀਰ ਦੀ ਪੁਲਿਸ ਪਾਰਟੀ ਵੱਲੋਂ
ਗੁਰਸੇਵਕ ਸਿੰਘ ਉਰਫ ਤੋਤੀ ਪੁੱਤਰ ਲਾਭ ਸਿੰਘ ਵਾਸੀ ਦਾਨ ੇਵਾਲਾ ਨੂੰ ਕਾਬੂ ਕਰਕੇ 120 ਨਸ਼ੀਲੀਆਂ ਗੋਲੀਆਂ ਦੀ
ਬਰਾਮਦਗੀ ਹੋਣ ਤੇ ਮੁਲਜਿਮ ਵਿਰੁੱਧ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਾਇਆ ਗਿਆ ਹੈ।
ਥਾਣਾ ਜੌੜਕੀਆਂ ਦੀ ਪੁਲਿਸ ਪਾਰਟੀ ਵੱਲੋਂ ਹਰਦੇਵ ਸਿੰਘ ਉਰਫ ਦੇਵ ਪੁੱਤਰ ਸੁਰਖਾ ਸਿੰਘ ਅਤ ੇ ਅੰਮ੍ਰਿਤਪਾਲ ਸਿੰਘ ਉਰਫ
ਸੰਧੂ ਪੁੱਤਰ ਦਰਸ਼ਨ ਸਿੰਘ ਵਾਸੀਅਨ ਭੰਮੇ ਕਲਾਂ ਨੂੰ ਕਾਬੂ ਕਰਕੇ 5 ਗ੍ਰਾਮ ਸਮੈਕ ਬਰਾਮਦ ਹੋਣ ਤੇ ਮੁਲਜਿਮਾਂ ਵਿਰੁੱਧ ਥਾਣਾ
ਜੌੜਕੀਆਂ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਰਜਿਸਟਰ ਕਰਵਾਇਆ ਗਿਆ ਹੈ। ਉਕਤ ਮੁਕੱਦਮਿਆਂ
ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ ਜਾਣਗੇ, ਜਿਹਨਾਂ ਪਾਸੋਂ
ਡੂੰਘਾਈ ਨਾਲ ਪੁੱਛਗਿੱਛ ਕਰਕੇ ਇਹਨਾਂ ਦੇ ਬੈਕਵਾਰਡ ਅਤ ੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮਾਂ ਨੂੰ
ਨਾਮਜਦ ਕਰਕੇ ਮੁਕੱਦਮਿਆਂ ਵਿੱਚ ਅੱਗੇ ਹੋਰ ਪ੍ਰਗਤੀ ਕੀਤੀ ਜਾਵੇਗੀ।

ਇਸੇ ਤਰਾ ਆਬਕਾਰੀ ਐਕਟ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਸੀ.ਆਈ.ਏ. ਸਟਾਫ ਮਾਨਸਾ ਦੀ
ਪੁਲਿਸ ਪਾਰਟੀ ਵੱਲੋਂ ਮੁਖਬਰੀ ਦੇ ਆਧਾਰ ਤੇ ਜਤਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਜੀਵਨ ਨਗਰ ਰਿਊਦ ਕਲਾਂ
ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ ਕਾਬ ੂ ਕਰਕੇ 1450 ਲੀਟਰ ਲਾਹਣ ਸਮੇਤ
ਚਾਲੂ ਭੱਠੀ ਅਤ ੇ 20 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ। ਸੀ.ਆਈ.ਏ. ਸਟਾਫ ਮਾਨਸਾ ਦੀ ਹੀ ਪੁਲਿਸ
ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਛਿੰਦਰਪਾਲ ਸਿੰਘ ਪੁੱਤਰ ਹਰਦੀਪ ਸਿੰਘ ਅਤ ੇ ਹਰਦੀਪ ਸਿੰਘ ਪੁੱਤਰ ਲਾਭ ਸਿੰਘ
ਵਾਸੀਅਨ ਜੀਵਨ ਨਗਰ ਰਿਊਦ ਕਲਾਂ ਵਿਰੁੱਧ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ
ਕਰਕੇ 200 ਲੀਟਰ ਲਾਹਣ ਬਰਾਮਦ ਕਰਕੇ ਮੁਲਜਿਮ ਹਰਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਅਤੇ ਦੂਸਰੇ ਮੁਲਜਿਮ ਛਿੰਦਰਪਾਲ
ਸਿੰਘ ਦੀ ਗ੍ਰਿਫਤਾਰੀ ਬਾਕੀ ਹੈ, ਜਿਸਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਥਾਣਾ ਬਰੇਟਾ ਦੀ ਪੁਲਿਸ ਪਾਰਟੀ ਨੇ
ਮੁਖਬਰੀ ਦੇ ਆਧਾਰ ਤੇ ਜਗਸੀਰ ਸਿੰਘ ਉਰਫ ਸੀਰਾ ਪੁੱਤਰ ਜੇਠੂ ਸਿੰਘ ਵਾਸੀ ਖੱਤਰੀਵਾਲਾ ਵਿਰੁੱਧ ਥਾਣਾ ਬਰੇਟਾ ਵਿਖ ੇ
ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ 50 ਲੀਟਰ ਲਾਹਣ ਸਮੇਤ ਚਾਲੂ ਭੱਠੀ ਅਤ ੇ 3 ਬੋਤਲਾਂ ਸ਼ਰਾਬ
ਨਜਾਇਜ ਬਰਾਮਦ ਕੀਤੀ। ਥਾਣਾ ਸਿਟੀ ਬੁਢਲਾਡਾ ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਸੁਖਪਾਲ ਸਿੰਘ ਉਰਫ
ਪਾਲ ਪੁੱਤਰ ਜੂਪਾ ਸਿੰਘ ਵਾਸੀ ਬੁਢਲਾਡਾ ਵਿਰੁੱਧ ਮੁਕੱਦਮਾ ਦਰਜ਼ ਕਰਾਇਆ, ਪੁਲਿਸ ਪਾਰਟੀ ਨੇ ਰੇਡ ਕਰਕੇ ਮੁਲਜਿਮ ਨੂੰ
ਕਾਬ ੂ ਕਰਕੇ 50 ਲੀਟਰ ਲਾਹਣ ਬਰਾਮਦ ਕੀਤੀ।

ਥਾਣਾ ਜੋਗਾ ਦੀ ਪੁਲਿਸ ਪਾਰਟੀ ਵੱਲੋਂ ਜਗਸੀਰ ਸਿੰਘ ਉਰਫ ਸੀਰਾ ਪੁੱਤਰ ਤੇਜਾ ਸਿੰਘ ਅਤ ੇ ਗੁਰਵਿੰਦਰ
ਸਿੰਘ ਉਰਫ ਬੰਟੀ ਪੁੱਤਰ ਰਾਜ ਸਿੰਘ ਵਾਸੀਅਨ ਬੱਲੋ (ਜਿਲਾ ਬਠਿੰਡਾ) ਨੂੰ ਡਿਜਾਇਰ ਕਾਰ ਨੰਬਰੀ ਪੀਬੀ.29ਏਏ—5039
ਸਮੇਤ ਕਾਬ ੂ ਕਰਕੇ 60 ਬੋਤਲਾਂ ਸਰਾਬ ਅੰਗਰੇਜੀ ਮਾਰਕਾ ਰੋਇਲ ਚੈਲੇਜ (ਆਰ.ਸੀ) ਬਰਾਮਦ ਕੀਤੀ, ਜਿਹਨਾਂ ਦੇ ਵਿਰੁੱਧ
ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਅਤ ੇ ਕਾਰ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਸਿਟੀ ਬੁਢਲਾਡਾ
ਦੀ ਪੁਲਿਸ ਪਾਰਟੀ ਨੇ ਬਿੱਲੂ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਅਹਿਮਦਪੁਰ ਨੂੰ ਕਾਬੂ ਕਰਕੇ 12 ਬੋਤਲਾਂ ਸ਼ਰਾਬ ਠੇਕਾ ਦੇਸੀ
ਮਾਰਕਾ ਸਾਹੀ (ਹਰਿਆਣਾ) ਬਰਾਮਦ ਕੀਤੀ। ਥਾਣਾ ਸਦਰ ਮਾਨਸਾ ਦੀ ਪੁਲਿਸ ਪਾਰਟੀ ਨੇ ਕਾਲਾ ਸਿੰਘ ਪੁੱਤਰ ਰੋਹੀ ਸਿੰਘ
ਵਾਸੀ ਖੋਖਰ ਖੁਰਦ ਨੂੰ ਕਾਬੂ ਕਰਕੇ 11 ਬੋਤਲਾਂ ਸ਼ਰਾਬ ਠੇਕਾ ਦੇਸੀ ਮਾਰਕਾ ਸ਼ਹਿਨਾਈ (ਹਰਿਆਣਾ) ਬਰਾਮਦ ਕੀਤੀ।
ਐਸ.ਐਸ.ਪੀ. ਮਾਨਸਾ ਸ੍ਰੀ ਦੀਪਕ ਪਾਰੀਕ, ਆਈ.ਪੀ.ਐਸ ਵੱਲੋਂ ਦੱਸਿਆ ਗਿਆ ਕਿ ਨਸਿ਼ਆਂ ਅਤੇ

ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here