*ਮਾਨਸਾ ਪੁਲਿਸ ਵੱਲੋਂ 720 ਨਸ਼ੀਲੀਆਂ ਗੋਲੀਆਂ ਸਮੇਤ , 58 ਬੋਤਲਾਂ ਸ਼ਰਾਬ ਅਤੇ 20 ਕਿਲੋਗ੍ਰਾਮ ਭੁੱਕੀ (ਡੋਡੇ) ਸਮੇਤ ਮੋਟਰਸਾਈਕਲ ਦੀ ਬਰਾਮਦਗੀ*

0
96

ਮਾਨਸਾ, 14—08—2022 (ਸਾਰਾ ਯਹਾਂ/ ਮੁੱਖ ਸੰਪਾਦਕ ): ਸ੍ਰੀ ਗੌਰਵ ਤੂਰਾ, ਆਈ.ਪੀ.ਐਸ. ਸੀਨੀਅਰ ਕਪਤਾਨ ਪ ੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ
ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨ ੂੰ ਨਸ਼ਾ—ਮੁਕਤ ਕਰਨ ਲਈ ਨਸਿ਼ਆਂ ਪ੍ਰਤੀ ਜ਼ੀਰੋ ਸਹਿਨਸ ਼ੀਲਤਾ (ੱਕਗਰ
ੳਰlਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਜਿਸਦੇ ਮੱਦੇਨਜ਼ਰ ਮਾਨਸਾ ਪੁਲਿਸ ਵੱਲੋਂ ਨਸਿ਼ਆ ਦੀ ਰੋਕਥਾਮ ਕਰਨ ਲਈ
ਵਿਸੇਸ ਼ ਮੁਹਿੰਮ ਚਲਾ ਕੇ ਰੋਜਾਨਾਂ ਹੀ ਗਸ ਼ਤਾ, ਨਾਕਾਬੰਦੀਆ ਅਤੇ ਸਰਚ ਅਪਰੇਸ਼ਨ ਚਲਾ ਕੇ ਹ ੌਟ ਸਪੌਟ ਥਾਵਾਂ ਦੀ ਸਰਚ
ਕਰਵਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਵੱਡੀ ਕਾਰਵਾਈ ਕਰਦੇ ਹੋਏ ਇੰਸਪੈਕਟਰ ਮਨਜੀਤ ਸਿੰਘ ਇੰਚਾਰਜ ਐਂਟੀ
ਨਾਰਕੋਟਿਕਸ ਸੈਲ ਮਾਨਸਾ ਸਮੇਤ ਪੁਲਿਸ ਪਾਰਟੀ ਵੱਲੋਂ ਗੁਰਲਾਲ ਸਿੰਘ ਉਰਫ ਗੋਰਾ ਪੁੱਤਰ ਅਜਮੇਰ ਸਿੰਘ ਵਾਸੀ ਚੋਟੀਆ ਨੂ ੰ
ਮੋਟਰਸਾਈਕਲ ਮਾਰਕਾ ਟੀ.ਵੀ.ਐਸ. ਬਿਨਾ ਨ ੰਬਰੀ ਸਮੇਤ ਕਾਬੂ ਕਰਕੇ ਉਸ ਪਾਸੋਂ 20 ਕਿਲੋਗ੍ਰਾਮ ਭੁੱਕੀ ਪੋਸਤ (ਡੋਡੇ) ਦੀ
ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਥਾਣਾ ਸਰਦੂਲਗੜ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ
ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਥਾਣਾ ਝੁਨੀਰ ਦੇ ਐਸ.ਆਈ. ਦੀਪ ਸਿੰਘ ਸਮੇਤ ਪੁਲਿਸ
ਪਾਰਟੀ ਵੱਲ ੋਂ ਸਤਵੰਤ ਸਿੰਘ ਉਰਫ ਸੱਤੂ ਪੁੱਤਰ ਹਰਬੰਸ ਸਿੰਘ ਵਾਸੀ ਭੰਮੇ ਖੁਰਦ ਅਤੇ ਮਨਪਰੀਤ ਸਿੰਘ ਉਰਫ ਮਨੀ ਪੁੱਤਰ
ਗ ੁਰਦੀਪ ਸਿੰਘ ਵਾਸੀ ਫੱਤਾ ਮਾਲੋਕਾ ਨੂੰ ਬਜਾਜ ਸਕੂਟਰ ਨੰਬਰੀ ਪੀਬੀ.31ਡੀ—1330 ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 390
ਨਸ਼ੀਲੀਆਂ ਗੋਲੀਆਂ ਮਾਰਕਾ ਅਲਪ੍ਰਾਜੋਲਮ ਦੀ ਬਰਾਮਦਗੀ ਕੀਤੀ ਗਈ ਹੈ। ਥਾਣਾ ਭੀਖੀ ਦੇ ਸ:ਥ: ਨਛੱਤਰ ਸਿੰਘ ਸਮੇਤ
ਪੁਲਿਸ ਪਾਰਟੀ ਵੱਲੋਂ ਮਨੀ ਸਿੰਘ ਪ ੁੱਤਰ ਰਾਮ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਪਾਸੋਂ 330 ਨਸ਼ੀਲੀਆਂ ਗੋਲੀਆਂ ਮਾਰਕਾ
ਟਰਾਮਾਡੋਲ ਦੀ ਬਰਾਮਦਗੀ ਕੀਤੀ ਗਈ ਹੈ।
ਇਸੇ ਤਰਾ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਰਦੂਲਗੜ ਦੇ ਹੌਲਦਾਰ ਹਰਜਿੰਦਰ ਸਿੰਘ
ਵੱਲੋਂ ਮੱਖਣ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਲੋਹਗੜ ਨੂੰ ਕਾਬੂ ਕਰਕੇ ਉਸ ਪਾਸੋਂ 20 ਬੋਤਲਾਂ ਸ ਼ਰਾਬ ਨਜਾਇਜ ਬਰਾਮਦ ਕੀਤੀ
ਗਈ। ਥਾਣਾ ਸਿਟੀ—1 ਮਾਨਸਾ ਦੇ ਹੌਲਦਾਰ ਹਰਪ੍ਰੀਤ ਸਿੰਘ ਵੱਲੋਂ ਸਾਜਨ ਸਿੰਘ ਪੁੱਤਰ ਸਾਹਿਬ ਸਿੰਘ ਵਾਸੀ ਮਾਨਸਾ ਨੂੰ ਕਾਬੂ
ਕਰਕੇ ਉਸ ਪਾਸੋਂ 13 ਬੋਤਲਾਂ ਸ਼ਰਾਬ ਨਜਾਇਜ ਬਰਾਮਦ ਕੀਤੀ ਗਈ ਹੈ। ਥਾਣਾ ਸਿਟੀ—1 ਮਾਨਸਾ ਦੇ ਹੀ ਹੌਲਦਾਰ ਜਰਮਲ
ਸਿੰਘ ਵੱਲੋਂ ਸਾਗਰ ਉਰਫ ਮੰਨੂ ਪੁੱਤਰ ਓਮ ਪ ੍ਰਕਾਸ਼ ਵਾਸੀ ਮਾਨਸਾ ਨੂੰ ਕਾਬੂ ਕਰਕੇ ਉਸ ਪਾਸੋਂ 13 ਬੋਤਲਾਂ ਸ ਼ਰਾਬ ਠੇਕਾ ਦੇਸੀ
ਮਾਰਕਾ ਸ ਼ਾਹੀ (ਹਰਿਆਣਾ) ਬਰਾਮਦ ਕੀਤੀ ਗਈ ਹੈ। ਥਾਣਾ ਸਿਟੀ—1 ਮਾਨਸਾ ਦੇ ਹੀ ਹੌਲਦਾਰ ਰਾਜਪ੍ਰੀਤ ਸਿੰਘ ਵੱਲੋਂ ਸਾਗਰ
ਸਿੰਘ ਪੁ ੱਤਰ ਸੂਬਾ ਰਾਮ ਵਾਸੀ ਮਾਨਸਾ ਨੂੰ ਕਾਬੂ ਕਰਕੇ ੳ ੁਸ ਪਾਸੋਂ 12 ਬੋਤਲਾਂ ਸ ਼ਰਾਬ ਨਜਾਇਜ ਬਰਾਮਦ ਕੀਤੀ ਗਈ ਹੈ।
ਐਸ.ਐਸ.ਪੀ. ਮਾਨਸਾ ਸ੍ਰੀ ਗੌਰਵ ਤੂ ਰਾ, ਆਈ.ਪੀ.ਐਸ. ਜੀ ਵੱਲੋਂ ਦੱਸਿਆ ਗਿਆ ਕਿ ਐਨ.ਡੀ.ਪੀ.ਐਸ.
ਐਕਟ ਦੇ ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤੇ
ਜਾਣਗ ੇ, ਜਿਹਨਾਂ ਦੇ ਬੈਕਵਾਰਡ ਅਤ ੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮਾਂ ਨੂੰ ਨਾਮਜਦ ਕੀਤਾ ਜਾਵੇਗਾ ਅਤੇ
ਮੁਕੱਦਮਿਆਂ ਦੀ ਤਫਤੀਸ ਨੂੰ ਅੱਗੇ ਵਧਾੳ ੁਦਿਆਂ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋਂ ਨਸਿ਼ਆਂ ਅਤੇ ਮਾੜੇ
ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

NO COMMENTS