-ਮਾਨਸਾ ਪੁਲਿਸ ਵੱਲੋ CEIR (Central Equipment Identity Register) ਪੋਰਟਲ ਦੀ ਮੱਦਦ ਨਾਲ 60 ਗੁੰਮਹੋਏ ਮੋਬਾਇਲ ਫੋਨ (ਕੁੱਲ ਕੀਮਤ ਕਰੀਬ 9 ਲੱਖ ਰੁਪਏ) ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ

0
72

ਮਾਨਸਾ, ਮਿਤੀ 24-12-2024(ਸਾਰਾ ਯਹਾਂ/ਮੁੱਖ ਸੰਪਾਦਕ)

ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ. ਐਸ.ਪੀ ਮਾਨਸਾ ਜੀ ਵੱਲੋ ਪ੍ਰੈਸ ਨੋੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਜ਼ਿਲ੍ਹਾ ਪੁਲਿਸ ਮਾਨਸਾ ਭਾਂਵੇ ਨਿੱਤ ਦੇ ਧਰਨੇ, ਰੈਲੀਆਂ, ਨਸ਼ਿਆਂ ਨੂੰ ਰੋਕਣ ਲਈ ਦਿਨ/ਰਾਤ ਦੀਆ ਨਾਕਾਬੰਦੀ ਡਿਊਟੀਆਂ ਅਤੇ ਜਿਲ੍ਹਾ ਅੰਦਰ ਅਮਨ ਤੇ ਕਾਨੂੰਨ ਵਿਵਸਥਾਂ ਨੂੰ ਬਰਕਰਾਰ ਰੱਖਣ ਦੀਆ ਡਿਊਟੀਆਂ ਨੂੰ ਸਹੀ ਢੰਗ ਨਾਲ ਲਾਗੂ ਕਰਨ ਦੀਆਂ ਸਖਤ ਡਿਊਟੀਆਂ ਵਿ¤ਚ ਰੁ¤ਝੀ ਹੋਈ
ਹੈ, ਫਿਰ ਵੀ ਇ¤ਕ ਸੁਚ¤ਜੀ ਕਮਿਊਨਿਟੀ ਪੁਲਿਸਿੰਗ ਦਾ ਇਜ਼ਹਾਰ ਕਰਦੇ ਹੋਏ ਪਬਲਿਕ ਦੇ ਗੁੰਮ ਹੋਏ ਮੋਬਾਇਲ ਫੋਨਾਂ ਨੂੰ CEIR (Central Equipment Identity Register) ਪੋਰਟਲ ਦੀ ਮੱਦਦ ਨਾਲ ਬਰਾਮਦ ਕਰਵਾ ਕੇ ਸਬੰਧਤ ਮਾਲਕਾਂ ਦੇ ਸਪੁਰਦ ਕਰਕੇ ਉਹਨਾਂ ਦੇ ਹੋਏ ਵਿ¤ਤੀ ਨੁਕਸਾਨ ਦੀ ਭਰਪਾਈ ਕਰਨ ਵਿ¤ਚ ਵੀ ਮਾਨਸਾ ਪੁਲਿਸ ਵ¤ਲੋਂ ਬਹੁਤ ਮਹ¤ਤਵਪੂਰਣ ਰੋਲ ਅਦਾ ਕੀਤਾ ਜਾ ਰਿਹਾ ਹੈ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਵ¤ਲੋਂ ਦ¤ਸਿਆ ਗਿਆ ਕਿ CEIR (Central Equipment Identity Register) ਪੋਰਟਲ ਦੀ ਮੱਦਦ ਨਾਲ ਜਿਲ੍ਹਾ ਮਾਨਸਾ ਦੀ ਸਮੁੱਚੀ ਪੁਲਿਸ ਟੀਮ ਅਤੇ ਸਾਈਬਰ ਸੈਲ ਮਾਨਸਾ ਦੇ ਤਜ਼ਰਬੇਕਾਰ ਕਰਮਚਾਰੀਆਂ ਦੀ ਇੱਕ ਸਾਂਝੀ ਟੀਮ ਨੇ ਪ੍ਰੰਪਰਾਗਤ ਅਤੇ ਆਧੁਨਿਕ ਵਿਗਿਆਨਕ ਤਕਨੀਕ ਦੇ ਸੁਮੇਲ ਦੀ ਵਰਤੋਂ ਕਰਦੇ ਹੋਏ ਇਸ ਮੁਹਿੰਮ ਦੋਰਾਨ ਅੱਜ 60 ਗੁੰਮ ਹੋਏ ਮੋਬਾਇਲ ਫੋਨ
ਲੱਭ ਕੇ ਉਹਨਾ ਦੇ ਮਾਲਕਾਂ ਦੇ ਹਵਾਲੇ ਕੀਤੇ ਗਏ, ਜਿੰਨ੍ਹਾ ਦੀ ਕੁੱਲ ਕੀਮਤ ਕਰੀਬ 09 ਲੱਖ ਰੁਪਏ ਬਣਦੀ ਹੈ। ਇਹ ਪੋਰਟਲ ਅਪ੍ਰੈਲ ਸਾਲ 2023 ਤੋ ਚਾਲੂ ਹੋਇਆ ਹੈ ਜਿਸ ਰਾਹੀ ਹੁਣ ਤੱਕ ਮਾਨਸਾ ਪੁਲਿਸ ਵੱਲੋਂ ਕੁੱਲ 463 ਮੋਬਾਇਲ ਫੋਨ ਰਿਕਵਰ ਕਰਕੇ ਅਸਲ ਮਾਲਕਾਂ ਦੇ ਹਵਾਲੇ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਮਾਨਸਾ ਪੁਲਿਸ ਲਗਾਤਾਰ 24 ਘੰਟੇ ਆਪਣੇ ਕੰਮ ਵਿ¤ਚ ਮੁਸਤੈਦ ਹੈ, ਜਿਸਦੇ ਸਿੱਟੇ ਵਜੋੋਂ ਭਵਿ¤ਖ ਵਿ¤ਚ
ਪਬਲਿਕ ਦੇ ਬਾਕੀ ਰਹਿੰਦੇ ਗੁੰਮਸ਼ੁਦਾ ਮੋਬਾਇਲ ਫੋੋਨ ਬਰਾਮਦ ਹੋਣ ਦੀ ਵੱਡੀ ਉਮੀਦ ਹੈ।

ਐਸ.ਐਸ.ਪੀ. ਮਾਨਸਾ ਜੀ ਵ¤ਲੋਂ CEIR (Central Equipment Identity Register) ਪੋਰਟਲ ਸਬੰਧੀ ਜਾਣੂ ਕਰਾਉਦੇ ਹੋਏ ਪਬਲਿਕ ਨੂੰ ਅਪੀਲ ਕੀਤੀ ਗਈ ਕਿ ਜੇਕਰ ਕਿਸੇ ਵੀ ਵਿਅਕਤੀ ਦਾ ਮੋਬਾਇਲ ਫੋਨ ਗੁੰਮ ਹੋ ਜਾਦਾ ਹੈ ਤਾਂ ਉਹ ਤੁਰੰਤ CEIR (Central Equipment Identity Register) ਪੋਰਟਲ ਪਰ ਆਨਲਾਇਨ ਜਾਂ ਨੇੜਲੇ ਪੁਲਿਸ ਸਾਂਝ ਕੇਂਦਰ ਵਿੱਚ ਇਸ ਸਬੰਧੀ ਆਪਣੀ ਸ਼ਿਕਾਇਤ ਦਰਜ ਕਰਵਾਉਣ। ਪਬਲਿਕ ਦੇ ਗੁੰਮਸੁਦਾ ਮੋਬਾਇਲ ਫੋਨਾਂ ਦੀ ਬਰਾਮਦਗੀ ਸਬੰਧੀ ਮਾਨਸਾ ਪੁਲਿਸ ਵੱਲੋੋਂ ਆਰੰਭੀ ਮੁਹਿੰਮ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰਹੇਗੀ।

LEAVE A REPLY

Please enter your comment!
Please enter your name here