*ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਕਤਲ, ਅਣਪਛਾਤੇ ਵਿਅਕਤੀਆਂ ਨੇ ਮਾਰੀ ਗੋਲੀ*

0
101

(ਸਾਰਾ ਯਹਾਂ/ਬਿਊਰੋ ਨਿਊਜ਼ ) : ਤਰਨਤਾਰਨ ਦੇ ਸ਼ਹਿਰ ਪੱਟੀ ਦੇ ਨਜ਼ਦੀਕੀ ਪਿੰਡ ਸੰਗਵਾਂ ਵਿੱਚ ਅਣਪਛਾਤੇ ਵਿਅਕਤੀਆਂ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਗੋਲੀ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ।

ਮਿਲੀ ਜਾਣਕਾਰੀ ਅਨੁਸਾਰ ਮਾਰਕੀਟ ਕਮੇਟੀ ਪੱਟੀ ਦੇ ਸਾਬਕਾ ਚੇਅਰਮੈਨ ਮੇਜਰ ਸਿੰਘ ਧਾਰੀਵਾਲ ਦਾ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਦੱਸ ਦਈਏ ਕਿ ਜਿਸ ਵੇਲੇ ਇਸ ਘਟਨਾ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਅੰਜਾਮ ਦਿੱਤਾ ਗਿਆ, ਉਸ ਵੇਲੇ ਮੇਜਰ ਸਿੰਘ ਧਾਰੀਵਾਲ ਆਪਣੇ ਐਸਜੀਆਈ ਰਿਜ਼ੋਰਟ ਵਿੱਚ ਸਨ।

LEAVE A REPLY

Please enter your comment!
Please enter your name here