ਮੀਡੀਆ ਬੁਲੇਟਿਨ ਕੋਵਿਡ-19 (ਕਰੋਨਾ ਵਾਇਰਸ) ਹੁਣ ਤੱਕ ਦੀ ਸਕਰੀਨਿੰਗ ਅਤੇ ਪ੍ਰਬੰਧਨ ਸਥਿਤੀ 22-3-2020 :-

0
22

ਚੰਡੀਗੜ੍ਹ, 22 ਮਾਰਚ : ਬੀਯੂਰੋ ਰਿਪੋਰਟ (ਸਾਰਾ ਯਹਾ, ਬਲਜੀਤ ਸ਼ਰਮਾ)

ਜਾਂਚ ਕੀਤੇ ਗਏ ਨਮੂਨਿਆਂ ਦੀ ਗਿਣਤੀ 203
ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 203
ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ 21
ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ  160
ਮ੍ਰਿਤਕਾਂ ਦੀ ਗਿਣਤੀ 1
ਰਿਪੋਰਟ ਦੀ ਉਡੀਕ ਹੈ 22
• ਸੂਬੇ ਵਿੱਚ ਹੁਣ ਤੱਕ ਕੋਵਿਡ-19 (ਕਰੋਨਾ ਵਾਇਰਸ) ਦੇ 8 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ।
• ਪਹਿਲਾ  ਮਾਮਲਾ ਯੂਕੇ ਤੋਂ ਦਿੱਲੀ ਰਾਹੀਂ  ਅੰਮ੍ਰਿਤਸਰ ਪਹੁੰਚੇ ਯਾਤਰੀ ਦਾ ਹੈ ਜਿਸਨੂੰ ਅੰਮ੍ਰਿਤਸਰ ਵਿਖੇ ਭਰਤੀ ਕਰਵਾਇਆ ਗਿਆ ਅਤੇ ਇਸਦੀ ਹਾਲਤ ਸਥਿਰ ਹੈ।
• ਐਸ.ਬੀ.ਐਸ ਨਗਰ ਤੋਂ 2 ਮਾਮਲੇ ਸਾਹਮਣੇ ਆਏ ਹਨ  । ਇਹ ਜਰਮਨੀ ਤੋਂ ਇਟਲੀ ਦੇ ਰਸਤੇ ਦਿੱਲੀ ਪਹੁੰਚੇ ਸਨ। ਇਨ•ਾਂ ਨੂੰ ਹਸਪਤਾਲ ਵਿਚ ਭਰਤੀ ਕੀਤਾ ਗਿਆ ਅਤੇ ਇਨ•ਾਂ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ।
• ਐਸ.ਬੀ.ਐਸ ਨਗਰ ਤੋਂ 5 ਹੋਰ ਮਾਮਲੇ ਪਾਜ਼ਟਿਵ ਪਾਏ ਗਏ ਹਨ ਇਹ ਸਾਰੇ ਇੱਕ ਪਾਜ਼ਟਿਵ ਪਾਏ ਗਏ ਕੇਸ ਦੇ ਨਜ਼ਦੀਕੀ ਹਨ।
ਸਾਰੇ 20 ਕੇਸ ਸਰਕਾਰੀ ਹਸਪਤਾਲ ਵਿਚ ਆਈਸੋਲੇਸ਼ਨ ‘ਚ ਰੱਖੇ ਗਏ ਹਨ ਅਤੇ ਸਥਿਰ ਦੱਸੇ ਜਾਂਦੇ ਹਨ।
ਇਨ•ਾਂ ਸਾਰੇ ਕੇਸਾਂ ਨਾਲ ਸਬੰਧਤ ਸਾਰੇ ਨਜ਼ਦੀਕੀਆਂ ਨੂੰ ਕੁਅਰੰਟਾਈਨ ਕੀਤਾ ਗਿਆ ਹੈ ਅਤੇ ਇਹ ਸਭ ਨਿਗਰਾਨੀ ਅਧੀਨ ਹਨ। ਇਨ•ਾਂ ਸਾਰਿਆਂ ਦੇ ਬਲੱਡ ਸੈਂਪਲ ਜਾਂਚ ਲਈ ਨਿਰਧਾਰਤ ਲੈਬ ਨੂੰ ਭੇਜੇ ਗਏ ਹਨ।
ਟੀਮਾਂ ਨਿਗਰਾਨੀ ਕਰ ਰਹੀਆਂ ਹਨ।
ਪੰਜਾਬ ਵਿਚ ਕੋਵਿਡ-19 ਦੀ ਜ਼ਿਲ•ਾ ਵਾਰ ਰਿਪੋਰਟ
ਲੜੀ ਨੰ:
ਹਵਾਈ ਅੱਡੇ/ ਚੈਕ ਪੋਸਟ ਦਾ ਨਾਮ ਪੁਸ਼ਟੀ ਹੋਏ ਕੇਸਾਂ ਦੀ
ਗਿਣਤੀ ਡਿਸਚਾਰਚ ਮਰੀਜ਼ਾਂ ਦੀ  ਗਿਣਤੀ
ਮੌਤਾਂ ਦੀ ਗਿਣਤੀ
1 ਅੰਮ੍ਰਿਤਸਰ 1 0 0
2 ਹੁਸ਼ਿਆਰਪੁਰ 2 0 0
3 ਐਸ.ਬੀ.ਐਸ ਨਗਰ 14 0 1
4 ਐਸ.ਏ.ਐਸ ਨਗਰ 4 0 0
ਕੁੱਲ  21 0 0

ਸਿਹਤ ਵਿਭਾਗ, ਪੰਜਾਬ ਵਲੋਂ ਚੁੱਕੇ ਕਦਮ
• ਰੋਕਥਾਮ ਤੇ ਪ੍ਰਬੰਧਨ ਲਈ ਸਾਰੇ ਜ਼ਿਲਿ•ਆਂ ਨੂੰ ਦਿਸ਼ਾ ਨਿਰਦੇਸ਼ ਜਾਰੀ।
• ਅੰਤਰਰਾਸ਼ਟਰੀ ਹਵਾਈ ਅੱਡਿਆਂ(ਅੰਮ੍ਰਿਤਸਰ,ਮੁਹਾਲੀ) ਅਤੇ ਸਰਹੱਦੀ ਚੈਕ ਪੋਸਟਾਂ (ਵਾਘਾ,ਅਟਾਰੀ, ਡੇਰਾ ਬਾਬਾ ਨਾਨਕ, ਗੁਰਦਾਸਪੁਰ) ਤੇ ਸਕ੍ਰੀਨਿੰਗ ਦੀ ਵਿਵਸਥਾ।
• ਸਾਰੀਆਂ ਥਾਵਾਂ ‘ਤੇ ਲੋੜੀਂਦੇ ਲਾਜਿਸਟਿਕ ਉਪਲਬਧ

LEAVE A REPLY

Please enter your comment!
Please enter your name here