*ਮੈਟੀਟੋਰੀਅਸ ਸਕੂਲ ਬਠਿੰਡਾ ਵਿਖੇ ਕੈਮਿਸਟਰੀ ਵਰਕਸ਼ਾਪ ਸਮਾਪਤ*

0
36

ਬਠਿੰਡਾ  6 ਦਸੰਬਰ (ਸਾਰਾ ਯਹਾਂ/ ਮੁੱਖ ਸੰਪਾਦਕ )  : ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਾਇੰਸ ਗਰੁੱਪ ਦੇ ਲੈਕਚਰਾਰਜ ਦੀਆਂ ਪ੍ਰੈਕਟੀਕਲ ਐਕਟੀਵਿਟੀ ਕਰਵਾਉਣ ਲਈ  ਕੈਮਿਸਟਰੀ ਲੈਕਚਰਾਰ ਦੀ ਤਿੰਨ ਰੋਜ਼ਾ ਵਰਕਸ਼ਾਪ ਟਰੇਨਿੰਗ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਦੀ ਅਗਵਾਈ ਵਿੱਚ ਮੈਟੀਟੋਰੀਅਸ ਸਕੂਲ ਬਠਿੰਡਾ ਵਿਖੇ ਲਗਾਇਆ ਗਿਆ।ਅਖੀਰਲੇ ਦਿਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਅਤੇ ਮਹਿੰਦਰ ਪਾਲ ਸਿੰਘ ਨੇ ਕੈਂਪ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।        ਇਸ ਤਿੰਨ ਰੋਜ਼ਾ ਵਰਕਸ਼ਾਪ ਵਿੱਚ ਬਠਿੰਡੇ ਜਿਲ੍ਹੇ ਦੇ 30 ਦੇ ਲਗਭਗ ਲੈਕਚਰਾਰ ਭਾਗ ਲਿਆ। ਟ੍ਰੇਨਿੰਗ ਕੈਂਪ ਵਿੱਚ ਅਧਿਆਪਕ 11 ਵੀ ਅਤੇ 12 ਵੀ ਜਮਾਤ ਦੇ ਪ੍ਰੈਕਟੀਕਲ  ਕੀਤੇ। ਅਤੇ ਸਾਥੀ ਲੈਕਚਰਾਰਜ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ।

LEAVE A REPLY

Please enter your comment!
Please enter your name here