ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸਿਹਤ ਵਿਗੜੀ, ਸੈਨਾ ਦੇ ਹਸਪਤਾਲ ‘ਚ ਭਰਤੀ

0
118

ਨਵੀਂ ਦਿੱਲੀ 26 ,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅੱਜ ਸਵੇਰੇ ਅਚਾਨਕ ਸਿਹਤ ਵਗੜ ਗਈ। ਛਾਤੀ ਵਿੱਚ ਦਰਦ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਸਥਿਤ ਸੈਨਾ ਦੇ ਹਸਪਤਾਲ ਵਿੱਚ ਦਾਖਲ ਕੀਤਾ ਗਿਆ।
ਇੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦਾ ਰੂਟੀਨ ਚੈੱਕਅਪ ਚੱਲ ਰਿਹਾ ਹੈ। ਡਾਕਟਰਾਂ ਮੁਤਾਬਕ ਉਨ੍ਹਾਂ ਦੀ ਹਾਲਤ ਸਥਿਰ ਹੈ, ਉਨ੍ਹਾਂ ਕਿਹਾ ਕਿ ਫਿਲਹਾਲ ਚਿੰਤਾ ਦੀ ਕੋਈ ਗੱਲ ਨਹੀਂ ਹੈ।

LEAVE A REPLY

Please enter your comment!
Please enter your name here