*ਰਾਸ਼ਟਰੀ ਸਵੈਇੱਛਕ ਖੂਨਦਾਨ ਦਿਵਸ ਤੇ ਲਗਾਈ 40 ਕਿਲੋਮੀਟਰ ਸਾਇਕਲ ਰਾਈਡ*

0
35

ਮਾਨਸਾ 01 ਅਕਤੂਬਰ(ਸਾਰਾ ਯਹਾਂ/ਮੁੱਖ ਸੰਪਾਦਕ ):ਅੱਜ ਮਾਨਸਾ ਸਾਇਕਲ ਗਰੁੱਪ ਦੇ ਮੈਂਬਰਾਂ ਨੇ ਰਾਸ਼ਟਰੀ ਸਵੈਇੱਛਕ ਖੂਨਦਾਨ ਦਿਵਸ ਮੌਕੇ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ 40 ਕਿਲੋਮੀਟਰ ਸਾਇਕਲ ਰਾਈਡ ਲਗਾਈ ਗਈ। ਇਹ ਜਾਣਕਾਰੀ ਦਿੰਦਿਆਂ ਗਰੁੱਪ ਦੇ ਮੈਂਬਰ ਰਮਨ ਗੁਪਤਾ ਨੇ ਦੱਸਿਆ ਕਿ ਅੱਜ ਦੀ ਇਹ ਰਾਈਡ ਮਾਨਸਾ ਤੋਂ ਸ਼੍ਰੀ ਮਾਤਾ ਮਾਇਸਰ ਮੰਦਰ ਉੱਭਾ ਅਤੇ ਵਾਪਸ ਮਾਨਸਾ ਤੱਕ ਲਗਾਈ ਗਈ ਹੈ ਇਸ ਮੌਕੇ ਖੂਨਦਾਨੀ ਪੇ੍ਰਕ ਸੰਜੀਵ ਪਿੰਕਾ ਨੇ ਕਿਹਾ ਕਿ ਹਰੇਕ ਤੰਦਰੁਸਤ ਇਨਸਾਨ ਨੂੰ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰਨਾ ਚਾਹੀਦਾ ਹੈ ਤਾਂ ਕਿ ਕਿਸੇ ਲੋੜਵੰਦ ਮਰੀਜ਼ ਦੀ ਮੌਤ ਖੂਨ ਦੀ ਘਾਟ ਕਾਰਨ ਨਾ ਹੋਵੇ ਉਹਨਾਂ ਦੱਸਿਆ ਕਿ ਖੂਨਦਾਨ ਕਰਨ ਨਾਲ ਕਿਸੇ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਸਗੋਂ ਮਾਨਸਿਕ ਸੰਤੁਸ਼ਟੀ ਮਿਲਦੀ ਹੈ ਮਾਨਸਾ ਸਾਇਕਲ ਗਰੁੱਪ ਦੇ ਸਾਰੇ ਮੈਂਬਰ ਖੂਨਦਾਨੀ ਹਨ ਅਤੇ ਸਮੇਂ ਸਮੇਂ ਤੇ ਖੂਨਦਾਨ ਕਰਦੇ ਰਹਿੰਦੇ ਹਨ।ਉਹਨਾਂ ਕਿਹਾ ਕਿ ਔਰਤਾਂ ਨੂੰ ਵੀ ਖੂਨਦਾਨ ਲਹਿਰ ਨਾਲ ਜੁੜਣਾ ਚਾਹੀਦਾ ਹੈ ਇਸ ਰਾਈਡ ਨੂੰ ਸੁਰਿੰਦਰ ਬਾਂਸਲ, ਬਲਜੀਤ ਕੜਵਲ, ਸੋਹਣ ਲਾਲ, ਅਮਿਤ ਕੁਮਾਰ, ਸੱਤਪਾਲ ਖਿੱਪਲ, ਸੰਜੀਵ ਪਿੰਕਾ, ਰਮਨ ਗੁਪਤਾ ਨੇ ਪੂਰਾ ਕੀਤਾ ਹੈ।ਅੱਜ ਮਾਨਸਾ ਸਾਇਕਲ ਗਰੁੱਪ ਦੇ ਮੈਂਬਰਾਂ ਨੇ ਰਾਸ਼ਟਰੀ ਸਵੈਇੱਛਕ ਖੂਨਦਾਨ ਦਿਵਸ ਮੌਕੇ ਲੋਕਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ 40 ਕਿਲੋਮੀਟਰ ਸਾਇਕਲ ਰਾਈਡ ਲਗਾਈ ਗਈ। ਇਹ ਜਾਣਕਾਰੀ ਦਿੰਦਿਆਂ ਗਰੁੱਪ ਦੇ ਮੈਂਬਰ ਰਮਨ ਗੁਪਤਾ ਨੇ ਦੱਸਿਆ ਕਿ ਅੱਜ ਦੀ ਇਹ ਰਾਈਡ ਮਾਨਸਾ ਤੋਂ ਸ਼੍ਰੀ ਮਾਤਾ ਮਾਇਸਰ ਮੰਦਰ ਉੱਭਾ ਅਤੇ ਵਾਪਸ ਮਾਨਸਾ ਤੱਕ ਲਗਾਈ ਗਈ ਹੈ ਇਸ ਮੌਕੇ ਖੂਨਦਾਨੀ ਪੇ੍ਰਕ ਸੰਜੀਵ ਪਿੰਕਾ ਨੇ ਕਿਹਾ ਕਿ ਹਰੇਕ ਤੰਦਰੁਸਤ ਇਨਸਾਨ ਨੂੰ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰਨਾ ਚਾਹੀਦਾ ਹੈ ਤਾਂ ਕਿ ਕਿਸੇ ਲੋੜਵੰਦ ਮਰੀਜ਼ ਦੀ ਮੌਤ ਖੂਨ ਦੀ ਘਾਟ ਕਾਰਨ ਨਾ ਹੋਵੇ ਉਹਨਾਂ ਦੱਸਿਆ ਕਿ ਖੂਨਦਾਨ ਕਰਨ ਨਾਲ ਕਿਸੇ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਸਗੋਂ ਮਾਨਸਿਕ ਸੰਤੁਸ਼ਟੀ ਮਿਲਦੀ ਹੈ ਮਾਨਸਾ ਸਾਇਕਲ ਗਰੁੱਪ ਦੇ ਸਾਰੇ ਮੈਂਬਰ ਖੂਨਦਾਨੀ ਹਨ ਅਤੇ ਸਮੇਂ ਸਮੇਂ ਤੇ ਖੂਨਦਾਨ ਕਰਦੇ ਰਹਿੰਦੇ ਹਨ।ਉਹਨਾਂ ਕਿਹਾ ਕਿ ਔਰਤਾਂ ਨੂੰ ਵੀ ਖੂਨਦਾਨ ਲਹਿਰ ਨਾਲ ਜੁੜਣਾ ਚਾਹੀਦਾ ਹੈ ਇਸ ਰਾਈਡ ਨੂੰ ਸੁਰਿੰਦਰ ਬਾਂਸਲ, ਬਲਜੀਤ ਕੜਵਲ, ਸੋਹਣ ਲਾਲ, ਅਮਿਤ ਕੁਮਾਰ, ਸੱਤਪਾਲ ਖਿੱਪਲ, ਸੰਜੀਵ ਪਿੰਕਾ, ਰਮਨ ਗੁਪਤਾ ਨੇ ਪੂਰਾ ਕੀਤਾ ਹੈ।

NO COMMENTS