*ਵਧੀਕ ਡਿਪਟੀ ਕਮਿਸ਼ਨਰ ਮਾਨਸਾ ਨੇ ਕੂੜਾ ਪ੍ਰਬੰਧਨ ਦੇ ਕੰਮਾਂ ਦਾ ਜਾਇਜ਼ਾ ਲਿਆ*

0
54

ਮਾਨਸਾ 9 ਜੁਲਾਈ  (ਸਾਰਾ ਯਹਾਂ/ ਜੋਨੀ ਜਿੰਦਲ  ):    ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ.ਬੈਨਿੱਥ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਮਾਨਸਾ ਸ਼ਹਿਰ ਵਿਖੇ ਸੌਲਿਡ ਵੇਸਟ ਮੈਨੇਜ਼ਮੈਂਟ ਦੇ ਚੱਲ ਰਹੇ ਪ੍ਰੋਜੈਕਟ ਦਾ ਨਿਰੀਖਣ ਕੀਤਾ ਗਿਆ।     ਇਸ ਤਹਿਤ ਉਨ੍ਹਾਂ ਸਵੇਰੇ 7 ਵਜੇ ਐਮ.ਆਰ.ਐਫ. ਸ਼ੈੱਡ ਦੀ ਚੈਕਿੰਗ ਦੌਰਾਨ ਵਰਕਰਾਂ ਦੀ ਹਾਜ਼ਰੀ ਚੈੱਕ ਕੀਤੀ। ਉਨ੍ਹਾਂ ਵਰਕਰਾਂ ਨੂੰ ਸਮੇਂ ਸਿਰ ਕੰਮ ‘ਤੇ ਹਾਜਰ ਹੋਣ ਦੀ ਹਦਾਇਤ ਕਰਦਿਆਂ ਕਿਹਾ ਕਿ ਸਮੇਂ ਦੀ ਪਾਬੰਦੀ ਜ਼ਰੂਰੀ ਹੈ ਤਾਂ ਜੋ ਪੂਰੇ ਸ਼ਹਿਰ ਵਿਚੋਂ ਡੋਰ ਟੂ ਡੋਰ ਕੁਲੈਕਸ਼ਨ ਸੁਚੱਜੇ ਅਤੇ ਸਮਾਂਬੱਧ ਢੰਗ ਨਾਲ ਕੀਤੀ ਜਾ ਸਕੇ।    ਇਸ ਦੌਰਾਨ ਉਨ੍ਹਾਂ ਕੰਪੋਸਟ ਯੂਨਿਕ ਅਤੇ ਕੂੜੇ ਨੂੰ ਵੱਖਰਾ ਵੱਖਰਾ ਕਰਨ ਦੇ ਕੰਮ ਦਾ ਨਿਰੀਖਣ ਕੀਤਾ। ਵਾਰਡ ਨੰਬਰ 6 ਵਿਚ ਡੋਰ ਟੂ ਡੋਰ ਕੁਲੈਕਸ਼ਨ ਦਾ ਨਿਰੀਖਣ ਕਰਦਿਆਂ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਘਰ ਤੋਂ ਹੀ ਗਿੱਲਾ ਅਤੇ ਸੁੱਕਾ ਕੂੜਾ ਅਲੱਗ ਅਲੱਗ ਦੇਣ। ਇਸ ਮੌਕੇ ਉਨ੍ਹਾਂ ਨਾਲ ਸੈਨਿਟਰੀ ਇੰਸਪੈਕਟਰ ਬਲਜਿੰਦਰ ਸਿੰਘ, ਜਸਵਿੰਦਰ ਸਿੰਘ (ਸੀ.ਐੱਫ) ਅਤੇ ਸੁਪਰਵਾਈਜ਼ਰ 3 ਡੀ ਸੁਸਾਇਟੀ ਮੌਜੂਦ ਸਨ।      ਇਸ ਉਪਰੰਤ ਉਨ੍ਹਾਂ ਸਰਦੂਲਗੜ੍ਹ ਦਾ ਦੌਰਾ ਕੀਤਾ ਅਤੇ ਇਸ ਦੌਰਾਨ 

NO COMMENTS