
ਮਾਨਸਾ 22 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ) 30 ਦਸੰਬਰ ਦੀ ਵਿਸਾਲ ਰਾਜਸੀ ਰੈਲੀ ਦੀ ਤਿਆਰੀ ਹਿੱਤ ਸੀਪੀਆਈ ਸਬ ਡਵੀਜ਼ਨ ਸਰਦੂਲਗੜ੍ਹ ਦੀ ਇੱਕ ਅਹਿਮ ਜਰਨਲਬਾਡੀ ਮੀਟਿੰਗ ਬਾਬਾ ਧਿਆਨ ਦਾਸ ਜੀ ਦੇ ਡੇਰੇ ਝੁਨੀਰ ਵਿੱਖੇ ਹੋਈ , ਜਿਸ ਨੂੰ ਸੰਬੋਧਨ ਕਰਨ ਲਈ ਸੀਪੀਆਈ ਦੇ ਕੌਮੀ ਕੌਸਲ ਮੈਬਰ ਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸੀ ਨੇ ਵਿਸੇਸ ਤੌਰ ਤੇ ਸਿਰਕਤ ਕੀਤੀ
