
01,ਮਈ (ਸਾਰਾ ਯਹਾਂ/ਬਿਊਰੋ ਨਿਊਜ਼) : ਕੈਬਨਿਟ ਮੀਟਿੰਗ ‘ਚ ਲਏ ਵੱਡੇ ਫੈਸਲੇ; ਵੱਖ -ਵੱਖ ਵਿਭਾਗਾਂ ਦੀਆਂ 26454 ਅਸਾਮੀਆਂ ਨੂੰ ਮਨਜ਼ੂਰੀ
2. ਇੱਕ ਵਿਧਾਇਕ, ਇੱਕ ਪੈਨਸ਼ਨ ਦੇ ਨੋਟੀਫਿਕੇਸ਼ਨ ਨੂੰ ਮਨਜ਼ੂਰੀ
3. ਘਰ ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ਨੂੰ ਮਨਜ਼ੂਰੀ (1 ਅਕਤੂਬਰ ਤੋਂ ਆਟੇ ਦਾ ਵੀ ਵਿਕਲਪ)
4. ਮੁਕਤਸਰ ਜ਼ਿਲ੍ਹੇ ‘ਚ ਨਰਮੇ ਦੀ ਫ਼ਸਲ ਦੇ ਖਰਾਬ ਹੋਣ ‘ਤੇ
41.89 ਕਰੋੜ ਮੁਆਵਜ਼ੇ ਨੂੰ ਮਨਜ਼ੂਰੀ
38.08 ਕਰੋੜ- ਕਿਸਾਨਾਂ ਲਈ
03.81 ਕਰੋੜ- ਖੇਤ ਮਜ਼ਦੂਰਾਂ ਲਈ
5. ਛੋਟੇ ਟਰਾਂਸਪੋਰਟਰਾਂ ਲਈ ਫੀਸ ਜਮਾ ਕਰਵਾਉਣ ਲਈ 3 ਮਹੀਨੇ ਦਾ ਸਮਾਂ ਵਧਾਇਆ ਗਿਆ, ਕਿਸ਼ਤਾਂ ‘ਚ ਜਮਾ ਹੋ ਸਕੇਗੀ ਫੀਸ.
