
09 ,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ ) : ਸੰਕਟ ਵਿਚਾਲੇ ਸ਼੍ਰੀਲੰਕਾ ਦੇ ਪੀਐੱਮ Ranil Wickremesinghe ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ, “ਸਾਰੇ ਨਾਗਰਿਕਾਂ ਦੀ ਸੁਰੱਖਿਆ ਸਮੇਤ ਸਰਕਾਰ ਦੀ ਨਿਰੰਤਰਤਾ ਨੂੰ ਯਕੀਨੀ ਬਣਾਉਣ ਲਈ, ਮੈਂ ਅੱਜ ਪਾਰਟੀ ਨੇਤਾਵਾਂ ਦੀ ਸਰਬ-ਪਾਰਟੀ ਸਰਕਾਰ ਦੇ ਲਈ ਰਸਤਾ ਬਣਾਉਣ ਦੀ ਸਭ ਤੋਂ ਚੰਗੀ ਸਿਫ਼ਾਰਸ਼ ਨੂੰ ਸਵੀਕਾਰ ਕਰਦਾ ਹਾਂ। ਮੈਂ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਆਂਗਾ

