*ਸਤਨਾਮਪੁਰਾ ਪੁਲਿਸ ਵਲੋਂ 05 ਕਿਲੋ ਗਾਜਾ ਸਮੇਤ ਇੱਕ ਵਿਅਕਤੀ ਕਾਬੂ*

0
21

ਫਗਵਾੜਾ 28 ਸਤੰਬਰ (ਸਾਰਾ ਯਹਾਂ/ਸ਼ਿਵ ਕੋੜਾ) ਸ੍ਰੀਮਤੀ ਵਤਸਲਾ ਗੁਪਤਾ ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਵਲੋ ਮਾੜੇ ਅਨਸਰਾ ਨੂੰ ਗ੍ਰਿਫਤਾਰ ਕਰਨ ਲਈ ਚਲਾਈ ਮੁਹਿੰਮ ਤਹਿਤ, ਸ੍ਰੀਮਤੀ ਰੁਪਿੰਦਰ ਕੌਰ ਭੱਟੀ ਪੁਲਿਸ ਕਪਤਾਨ ਸਬ-ਡਵੀਜਨ ਫਗਵਾੜਾ ਦੀ ਯੋਗ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਤਨਾਮਪੁਰਾ ਇੰਸਪੈਕਟਰ ਗੋਰਵ ਧੀਰ ਦੀ ਨਿਗਰਾਨੀ ਹੇਠ ਏ.ਐਸ.ਆਈ ਦਰਸ਼ਨ ਸਿੰਘ 119/ਕਪੂ: ਸਮੇਤ ਸਾਥੀ ਕਰਮਚਾਰੀਆ ਦੇ ਦੋਰਾਨੇ ਗਸ਼ਤ ਰਾਕੇਸ ਮੰਡਲ ਪੁੱਤਰ ਤਿਲੋ ਮੰਡਲ ਵਾਸੀ ਪਿੰਡ ਦੁਰਗਾਪੁਰ ਡਾਕਖਾਨਾ ਦੁਰਗਾਪੁਰ ਥਾਣਾ ਪੁਰੇਨੀ ਮੱਧੇਪੁਰਾ ਬਿਹਾਰ 852116 ਹਾਲ ਵਾਸੀ ਦਾਣਾ ਮੰਡੀ ਫਗਵਾੜਾ ਥਾਣਾ ਸਿਟੀ ਫਗਵਾੜਾ ਜਿਲਾ ਕਪੂਰਥਲਾ ਪਾਸੋ 05 ਕਿਲੋ ਗਾਜਾ ਬ੍ਰਾਮਦ ਕਰਕੇ ਖਿਲਾਫ ਮੁਕੱਦਮਾ ਨੰਬਰ 123 ਮਿਤੀ 26.09.2024 ਅ/ਧ 20-61-85 ਐਨ.ਡੀ.ਪੀ.ਐਸ ਐਕਟ ਥਾਣਾ ਸਤਨਾਮਪੁਰਾ ਫਗਵਾੜਾ ਜਿਲਾ ਕਪੂਰਥਲਾ ਦਰਜ ਰਜਿਸਟਰ ਕਰਕੇ ਗ੍ਰਿਫਤਾਰ ਕੀਤਾ ਗਿਆ।

LEAVE A REPLY

Please enter your comment!
Please enter your name here