
ਚੰਡੀਗੜ੍ਹ(ਸਾਰਾ ਯਹਾਂ) : ਪੰਜਾਬ ਪੁਲਿਸ ਨੇ ਭਰਤੀ ਪ੍ਰੀਖਿਆ ‘ਚ ਧੋਖਾਧੜੀ ਅਤੇ ਨਕਲ ਦੀਆਂ ਰਿਪੋਰਟ ਮਿਲਣ ਤੋਂ ਬਾਅਦ ਸਬ-ਇੰਸਪੈਕਟਰਾਂ (SI) ਦੀਆਂ 560 ਅਸਾਮੀਆਂ ਭਰਨ ਲਈ ਆਯੋਜਿਤ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ।
ਧੋਖਾਧੜੀ ਅਤੇ ਨਕਲ ਦੀਆਂ ਸ਼ਿਕਾਇਤਾਂ ‘ਤੇ ਪੁਲਿਸ ਪਹਿਲਾਂ ਹੀ 3 ਐਫਆਈਆਰ ਦਰਜ ਕਰ ਚੁੱਕੀ ਹੈ।
