*ਸਰਕਲ ਕਬੱਡੀ ਵਿੱਚ ਮੰਡੀ ਕਲਾਂ ਜੋਨ ਦੇ ਗੱਭਰੂ ਛਾਏ*

0
9

ਬਠਿੰਡਾ 18 ਸਤੰਬਰ  (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):
ਸਿੱਖਿਆ ਵਿਭਾਗ ਪੰਜਾਬ ਖੇਡਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਹੇਠ 67 ਵੀਆ ਜ਼ਿਲ੍ਹਾ ਸਕੂਲ ਗਰਮ ਰੁੱਤ ਦੂਜੇ ਪੜਾਅ ਦੀਆਂ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਈਆ ਹਨ।ਇਹਨਾਂ ਖੇਡਾਂ ਵਿੱਚ ਜੇਤੂ ਖਿਡਾਰੀਆਂ ਨੂੰ ਇਨਾਮ ਵੰਡਣ ਦੀ ਰਸਮ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਵਲੋਂ ਕੀਤੀ ਗਈ।ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿੱਕ ਬਾਕਸਿੰਗ ਅੰਡਰ 19 ਮੁੰਡੇ ਵਿੱਚ ਬਠਿੰਡਾ 1 ਨੇ ਪਹਿਲਾਂ,ਮੌੜ ਨੇ ਦੂਜਾ, ਬਠਿੰਡਾ 2 ਨੇ ਤੀਜਾ,ਅੰਡਰ 14 ਵਿੱਚ ਮੌੜ ਨੇ ਪਹਿਲਾਂ,ਸੰਗਤ ਨੇ ਦੂਜਾ, ਬਠਿੰਡਾ 2 ਨੇ ਤੀਜਾ,ਅੰਡਰ 19 ਸਰਕਲ ਕਬੱਡੀ ਵਿੱਚ ਮੰਡੀ ਕਲਾਂ ਨੇ ਪਹਿਲਾਂ, ਤਲਵੰਡੀ ਸਾਬੋ ਨੇ ਦੂਜਾ, ਸੰਗਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਜਸਵੀਰ ਸਿੰਘ,ਪ੍ਰਿੰਸੀਪਲ ਮੰਜੂ ਬਾਲਾ,ਗੁਰਚਰਨ ਸਿੰਘ ਗਿੱਲ ਡੀ.ਐਮ ਖੇਡਾਂ, ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ,ਲੈਕਚਰਾਰ ਅਮਰਦੀਪ ਸਿੰਘ, ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਰਾਜਵੀਰ ਸਿੰਘ,ਲੈਕਚਰਾਰ ਵਰਿੰਦਰ ਸਿੰਘ, ਲੈਕਚਰਾਰ ਰਾਜੇਸ਼ ਕੁਮਾਰ, ਲੈਕਚਰਾਰ ਹਰਮੰਦਰ ਸਿੰਘ, ਲੈਕਚਰਾਰ ਵਿਨੋਦ ਕੁਮਾਰ, ਸੰਦੀਪ ਸਿੰਘ ਸ਼ੇਰਗਿੱਲ, ਗੁਰਪ੍ਰੀਤ ਸਿੰਘ,ਹਰਬਿੰਦਰ ਸਿੰਘ ਨੀਟਾ, ਭੁਪਿੰਦਰ ਸਿੰਘ ਤੱਗੜ, ਗੁਰਮੀਤ ਸਿੰਘ ਮਾਨ,ਗੁਰਮੀਤ ਸਿੰਘ ਰਾਮਗੜ੍ਹ ਭੂੰਦੜ, ਰਵਿੰਦਰ ਸਿੰਘ, ਜਸਵੀਰ ਸਿੰਘ, ਹਰਪਾਲ ਸਿੰਘ, ਲਵਪ੍ਰੀਤ ਸਿੰਘ,ਜਸਵਿੰਦਰ ਸਿੰਘ ਪੱਕਾ, ਮਨਪ੍ਰੀਤ ਸਿੰਘ,ਰਾਜਿੰਦਰ ਸਿੰਘ ਢਿਲੋਂ,ਅਮਨਦੀਪ ਸਿੰਘ,ਵਾਹਿਦ ਕੁਰੈਸ਼ੀ, ਕੁਲਦੀਪ ਸ਼ਰਮਾ , ਹਰਪ੍ਰੀਤ ਸਿੰਘ,ਅਮਨਦੀਪ ਸਿੰਘ, ਗੁਰਸ਼ਰਨ ਸਿੰਘ, ਰੂਪਾ ਕੋਚ, ਸੰਜੀਵ ਕੁਮਾਰ, ਹਰ ਭਗਵਾਨ,ਵਰਿੰਦਰ ਸਿੰਘ, ਰਣਧੀਰ ਸਿੰਘ,ਖੁਸ਼ਪ੍ਰੀਤ ਸਿੰਘ, ਪ੍ਰਿੰਸ ਕੁਮਾਰ, ਰਨਜੋਤ ਸਿੰਘ,ਬਲਜਿੰਦਰ ਕੌਰ, ਰਾਣੀ ਕੌਰ, ਕਰਮਜੀਤ ਕੌਰ,ਹਾਜ਼ਰ ਸਨ।

LEAVE A REPLY

Please enter your comment!
Please enter your name here