ਸਰਕਾਰ ਲੋਕਾਂ ਨੂੰ ਮੂਰਖ ਬਣਾ ਰਹੀ ਹੈ ਚੰਡੀਗੜ੍ਹ ‘ਚ ਵੀ ਵਧਿਆ ਪੈਟਰੋਲ ਡੀਜ਼ਲ ਦਾ ਭਾਅ, ਇਹ ਹੋਣਗੀਆਂ ਨਵੀਆਂ ਕੀਮਤਾਂ

0
34

ਚੰਡੀਗੜ੍ਹ: ਪ੍ਰਸ਼ਾਸਨ ਨੇ ਪੈਟਰੋਲ ਅਤੇ ਡੀਜ਼ਲ ਤੇ ਵੈਟ ਨੂੰ 5% ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਪੈਟਰੋਲ ਦੀਆਂ ਨਵੀਆਂ ਕੀਮਤਾਂ ਹੁਣ 67.62 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 62.02 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕੇਗਾ। ਪੈਟਰੋਲ ਅਤੇ ਡੀਜ਼ਲ ਦੀਆਂ ਯੂਟੀ ਦੀਆਂ ਕੀਮਤਾਂ ਗੁਆਂਢੀ ਰਾਜਾਂ ਦੇ ਮੁਕਾਬਲੇ ਥੋੜ੍ਹੀਆਂ ਘੱਟ ਰਹਿਣਗੀਆਂ।

NO COMMENTS