
ਮਾਨਸਾ 25 ਮਈ(ਸਾਰਾ ਯਹਾਂ/ਮੁੱਖ ਸੰਪਾਦਕ)ਜ਼ਿਲ੍ਹੇ ਦੇ ਹਲਕਾ ਸਰਦੂਲਗੜ੍ਹ ਤੋਂ ਸੀਨੀਅਰ ਕਾਂਗਰਸੀ ਆਗੂ ਪ੍ਰੋਫੈਸਰ ਜੀਵਨ ਦਾਸ ਬਾਵਾ ਜ਼ੋ ਪਿਛਲੇ ਸਮੇਂ ਵਿੱਚ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਿਲ ਹੋ ਗਏ ਸਨ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਹਲਕਾ ਮਾਨਸਾ ਤੋਂ ਭਾਰਤੀ ਜਨਤਾ ਪਾਰਟੀ ਦੀ ਟਿਕਟ ਤੇ ਚੋਣ ਲੜੀ ਸੀ ਅਤੇ ਅੱਜ ਪ੍ਰਤਾਪ ਸਿੰਘ ਬਾਜਵਾ ਅਤੇ ਬਿਕਰਮ ਸਿੰਘ ਮੋਫ਼ਰ ਦੀ ਹਜ਼ਾਰੀ ਵਿਚ ਦੁਆਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ ਹਨ ਅਤੇ ਇਸ ਨਾਲ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਉਹਨਾਂ ਦਾ ਹਲਕਾ ਸਰਦੂਲਗੜ੍ਹ ਵਿਚ ਆਪਣਾਂ ਅਧਾਰ ਹੈ
