*ਸਵੈਇੱਛਕ ਖੂਨਦਾਨੀ ਸੰਜੀਵ ਪਿੰਕਾ ਹੋਣਗੇ ਰਾਜ ਪੱਧਰ ਤੇ ਸਨਮਾਨਿਤ*

0
67

ਮਾਨਸਾ 25 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ ):

ਅਪੈਕਸ ਕਲੱਬ ਮਾਨਸਾ ਦੇ ਪ੍ਰਧਾਨ ਸਵੈਇੱਛਕ ਖੂਨਦਾਨੀ ਸੰਜੀਵ ਪਿੰਕਾ ਨੂੰ ਰਾਸ਼ਟਰੀ ਸਵੈਇੱਛਕ ਖੂਨਦਾਨ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਸਕੱਤਰ ਕਮਲ ਗਰਗ ਨੇ ਦੱਸਿਆ ਕਿ ਸੰਜੀਵ ਪਿੰਕਾ ਪਿਛਲੇ ਲੰਬੇ ਸਮੇਂ ਤੋਂ ਖੂਨਦਾਨ ਲਹਿਰ ਨਾਲ ਜੁੜੇ ਹਨ ਅਤੇ ਲਗਾਤਾਰ ਇੱਕ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰ ਰਹੇ ਹਨ ਉਹਨਾਂ ਜਿੱਥੇ ਹੁਣ ਤੱਕ ਖੁਦ 133 ਵਾਰ ਖ਼ੂਨਦਾਨ ਕੀਤਾ ਹੈ ਉਹਨਾਂ ਦੀ ਧਰਮਪਤਨੀ ਨੇ 35 ਵਾਰ ਬੇਟੇ ਨੇ 15 ਵਾਰ ਅਤੇ ਬੇਟੀ ਨੇ 5 ਵਾਰ ਖ਼ੂਨਦਾਨ ਕੀਤਾ ਹੈ ਉਹਨਾਂ ਦੱਸਿਆ ਕਿ ਇਹਨਾਂ ਦੀ ਪ੍ਰੇਰਣਾ ਸਦਕਾ ਬਹੁਤ ਲੋਕ ਖੂਨਦਾਨ ਕਰਨ ਲੱਗੇ ਹਨ। ਸੰਜੀਵ ਪਿੰਕਾ ਨੇ ਖੂਨਦਾਨ, ਨੇਤਰਦਾਨ,ਸ਼ਰੀਰਦਾਨ ਲਹਿਰ ਨੂੰ ਚਲਾਉਣ ਦੇ ਨਾਲ ਨਾਲ ਮਾਨਸਾ ਚ ਲੋਕਾਂ ਨੂੰ ਸਾਇਕਲਿੰਗ ਲਈ ਵੀ ਪ੍ਰੇਰਿਤ ਕੀਤਾ ਹੈ ਅਤੇ ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਵੀ ਸਾਇਕਲਿੰਗ ਦੇ ਨਾਲ ਨਾਲ ਖੂਨਦਾਨ ਅਤੇ ਸਮਾਜਸੇਵੀ ਕੰਮਾਂ ਵਿੱਚ ਮੋਹਰੀ ਰੋਲ ਅਦਾ ਕਰ ਰਹੇ ਹਨ। ਉਹਨਾਂ ਦੱਸਿਆ ਕਿ ਸੰਜੀਵ ਅਗਰਵਾਲ ਸਭਾ ਮਾਨਸਾ ਦੇ ਸੀਨੀਅਰ ਵਾਈਸ ਪ੍ਰਧਾਨ ਹੋਣ ਦੇ ਨਾਲ ਨਾਲ ਸ਼ਹਿਰ ਦੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਚ ਵੀ ਵੱਡਾ ਰੋਲ ਅਦਾ ਕਰ ਰਹੇ ਹਨ। ਉਹਨਾਂ ਨੂੰ ਸਾਲ 2000 ਤੋਂ ਲਗਾਤਾਰ ਹਰ ਸਾਲ ਖੂਨਦਾਨ ਦੇ ਖੇਤਰ ਚ ਅਹਿਮ ਯੋਗਦਾਨ ਬਦਲੇ ਰਾਜ ਪੱਧਰ ਤੇ ਸਨਮਾਨਿਤ ਕੀਤਾ ਜਾਂਦਾ ਹੈ ਹੁਣ ਤੱਕ ਲਗਭਗ 20 ਵਾਰ ਰਾਜ ਪੱਧਰ ਤੇ ਅਤੇ ਕਈ ਵਾਰ ਜ਼ਿਲ੍ਹਾ ਪੱਧਰੀ ਸਮਾਗਮਾਂ ਤੇ ਸਨਮਾਨਿਤ ਕੀਤਾ ਗਿਆ ਹੈ। ਅਕਤੂਬਰ 1,2023 ਨੂੰ ਇਹ ਸਮਾਗਮ ਲੁਧਿਆਣਾ ਵਿਖੇ ਹੋਵੇਗਾ ਜਿਸ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ਼੍ਰੀ ਬਲਵੀਰ ਸਿੰਘ ਸਿੱਧੂ ਸਨਮਾਨਿਤ ਕਰਨਗੇ। ਅਪੈਕਸ ਕਲੱਬ ਮਾਨਸਾ, ਅਗਰਵਾਲ ਸਭਾ ਮਾਨਸਾ ਅਤੇ ਮਾਨਸਾ ਸਾਇਕਲ ਗਰੁੱਪ ਮਾਨਸਾ ਦੇ ਮੈਂਬਰਾਂ ਨੇ ਉਹਨਾਂ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ।ਅਪੈਕਸ ਕਲੱਬ ਮਾਨਸਾ ਦੇ ਪ੍ਰਧਾਨ ਸਵੈਇੱਛਕ ਖੂਨਦਾਨੀ ਸੰਜੀਵ ਪਿੰਕਾ ਨੂੰ ਰਾਸ਼ਟਰੀ ਸਵੈਇੱਛਕ ਖੂਨਦਾਨ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਸਕੱਤਰ ਕਮਲ ਗਰਗ ਨੇ ਦੱਸਿਆ ਕਿ ਸੰਜੀਵ ਪਿੰਕਾ ਪਿਛਲੇ ਲੰਬੇ ਸਮੇਂ ਤੋਂ ਖੂਨਦਾਨ ਲਹਿਰ ਨਾਲ ਜੁੜੇ ਹਨ ਅਤੇ ਲਗਾਤਾਰ ਇੱਕ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰ ਰਹੇ ਹਨ ਉਹਨਾਂ ਜਿੱਥੇ ਹੁਣ ਤੱਕ ਖੁਦ 133 ਵਾਰ ਖ਼ੂਨਦਾਨ ਕੀਤਾ ਹੈ ਉਹਨਾਂ ਦੀ ਧਰਮਪਤਨੀ ਨੇ 35 ਵਾਰ ਬੇਟੇ ਨੇ 15 ਵਾਰ ਅਤੇ ਬੇਟੀ ਨੇ 5 ਵਾਰ ਖ਼ੂਨਦਾਨ ਕੀਤਾ ਹੈ ਉਹਨਾਂ ਦੱਸਿਆ ਕਿ ਇਹਨਾਂ ਦੀ ਪ੍ਰੇਰਣਾ ਸਦਕਾ ਬਹੁਤ ਲੋਕ ਖੂਨਦਾਨ ਕਰਨ ਲੱਗੇ ਹਨ। ਸੰਜੀਵ ਪਿੰਕਾ ਨੇ ਖੂਨਦਾਨ, ਨੇਤਰਦਾਨ,ਸ਼ਰੀਰਦਾਨ ਲਹਿਰ ਨੂੰ ਚਲਾਉਣ ਦੇ ਨਾਲ ਨਾਲ ਮਾਨਸਾ ਚ ਲੋਕਾਂ ਨੂੰ ਸਾਇਕਲਿੰਗ ਲਈ ਵੀ ਪ੍ਰੇਰਿਤ ਕੀਤਾ ਹੈ ਅਤੇ ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਵੀ ਸਾਇਕਲਿੰਗ ਦੇ ਨਾਲ ਨਾਲ ਖੂਨਦਾਨ ਅਤੇ ਸਮਾਜਸੇਵੀ ਕੰਮਾਂ ਵਿੱਚ ਮੋਹਰੀ ਰੋਲ ਅਦਾ ਕਰ ਰਹੇ ਹਨ। ਉਹਨਾਂ ਦੱਸਿਆ ਕਿ ਸੰਜੀਵ ਅਗਰਵਾਲ ਸਭਾ ਮਾਨਸਾ ਦੇ ਸੀਨੀਅਰ ਵਾਈਸ ਪ੍ਰਧਾਨ ਹੋਣ ਦੇ ਨਾਲ ਨਾਲ ਸ਼ਹਿਰ ਦੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਚ ਵੀ ਵੱਡਾ ਰੋਲ ਅਦਾ ਕਰ ਰਹੇ ਹਨ। ਉਹਨਾਂ ਨੂੰ ਸਾਲ 2000 ਤੋਂ ਲਗਾਤਾਰ ਹਰ ਸਾਲ ਖੂਨਦਾਨ ਦੇ ਖੇਤਰ ਚ ਅਹਿਮ ਯੋਗਦਾਨ ਬਦਲੇ ਰਾਜ ਪੱਧਰ ਤੇ ਸਨਮਾਨਿਤ ਕੀਤਾ ਜਾਂਦਾ ਹੈ ਹੁਣ ਤੱਕ ਲਗਭਗ 20 ਵਾਰ ਰਾਜ ਪੱਧਰ ਤੇ ਅਤੇ ਕਈ ਵਾਰ ਜ਼ਿਲ੍ਹਾ ਪੱਧਰੀ ਸਮਾਗਮਾਂ ਤੇ ਸਨਮਾਨਿਤ ਕੀਤਾ ਗਿਆ ਹੈ। ਅਕਤੂਬਰ 1,2023 ਨੂੰ ਇਹ ਸਮਾਗਮ ਲੁਧਿਆਣਾ ਵਿਖੇ ਹੋਵੇਗਾ ਜਿਸ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ਼੍ਰੀ ਬਲਵੀਰ ਸਿੰਘ ਸਿੱਧੂ ਸਨਮਾਨਿਤ ਕਰਨਗੇ। ਅਪੈਕਸ ਕਲੱਬ ਮਾਨਸਾ, ਅਗਰਵਾਲ ਸਭਾ ਮਾਨਸਾ ਅਤੇ ਮਾਨਸਾ ਸਾਇਕਲ ਗਰੁੱਪ ਮਾਨਸਾ ਦੇ ਮੈਂਬਰਾਂ ਨੇ ਉਹਨਾਂ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ।ਅਪੈਕਸ ਕਲੱਬ ਮਾਨਸਾ ਦੇ ਪ੍ਰਧਾਨ ਸਵੈਇੱਛਕ ਖੂਨਦਾਨੀ ਸੰਜੀਵ ਪਿੰਕਾ ਨੂੰ ਰਾਸ਼ਟਰੀ ਸਵੈਇੱਛਕ ਖੂਨਦਾਨ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਸਕੱਤਰ ਕਮਲ ਗਰਗ ਨੇ ਦੱਸਿਆ ਕਿ ਸੰਜੀਵ ਪਿੰਕਾ ਪਿਛਲੇ ਲੰਬੇ ਸਮੇਂ ਤੋਂ ਖੂਨਦਾਨ ਲਹਿਰ ਨਾਲ ਜੁੜੇ ਹਨ ਅਤੇ ਲਗਾਤਾਰ ਇੱਕ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰ ਰਹੇ ਹਨ ਉਹਨਾਂ ਜਿੱਥੇ ਹੁਣ ਤੱਕ ਖੁਦ 133 ਵਾਰ ਖ਼ੂਨਦਾਨ ਕੀਤਾ ਹੈ ਉਹਨਾਂ ਦੀ ਧਰਮਪਤਨੀ ਨੇ 35 ਵਾਰ ਬੇਟੇ ਨੇ 15 ਵਾਰ ਅਤੇ ਬੇਟੀ ਨੇ 5 ਵਾਰ ਖ਼ੂਨਦਾਨ ਕੀਤਾ ਹੈ ਉਹਨਾਂ ਦੱਸਿਆ ਕਿ ਇਹਨਾਂ ਦੀ ਪ੍ਰੇਰਣਾ ਸਦਕਾ ਬਹੁਤ ਲੋਕ ਖੂਨਦਾਨ ਕਰਨ ਲੱਗੇ ਹਨ। ਸੰਜੀਵ ਪਿੰਕਾ ਨੇ ਖੂਨਦਾਨ, ਨੇਤਰਦਾਨ,ਸ਼ਰੀਰਦਾਨ ਲਹਿਰ ਨੂੰ ਚਲਾਉਣ ਦੇ ਨਾਲ ਨਾਲ ਮਾਨਸਾ ਚ ਲੋਕਾਂ ਨੂੰ ਸਾਇਕਲਿੰਗ ਲਈ ਵੀ ਪ੍ਰੇਰਿਤ ਕੀਤਾ ਹੈ ਅਤੇ ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਵੀ ਸਾਇਕਲਿੰਗ ਦੇ ਨਾਲ ਨਾਲ ਖੂਨਦਾਨ ਅਤੇ ਸਮਾਜਸੇਵੀ ਕੰਮਾਂ ਵਿੱਚ ਮੋਹਰੀ ਰੋਲ ਅਦਾ ਕਰ ਰਹੇ ਹਨ। ਉਹਨਾਂ ਦੱਸਿਆ ਕਿ ਸੰਜੀਵ ਅਗਰਵਾਲ ਸਭਾ ਮਾਨਸਾ ਦੇ ਸੀਨੀਅਰ ਵਾਈਸ ਪ੍ਰਧਾਨ ਹੋਣ ਦੇ ਨਾਲ ਨਾਲ ਸ਼ਹਿਰ ਦੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਚ ਵੀ ਵੱਡਾ ਰੋਲ ਅਦਾ ਕਰ ਰਹੇ ਹਨ। ਉਹਨਾਂ ਨੂੰ ਸਾਲ 2000 ਤੋਂ ਲਗਾਤਾਰ ਹਰ ਸਾਲ ਖੂਨਦਾਨ ਦੇ ਖੇਤਰ ਚ ਅਹਿਮ ਯੋਗਦਾਨ ਬਦਲੇ ਰਾਜ ਪੱਧਰ ਤੇ ਸਨਮਾਨਿਤ ਕੀਤਾ ਜਾਂਦਾ ਹੈ ਹੁਣ ਤੱਕ ਲਗਭਗ 20 ਵਾਰ ਰਾਜ ਪੱਧਰ ਤੇ ਅਤੇ ਕਈ ਵਾਰ ਜ਼ਿਲ੍ਹਾ ਪੱਧਰੀ ਸਮਾਗਮਾਂ ਤੇ ਸਨਮਾਨਿਤ ਕੀਤਾ ਗਿਆ ਹੈ। ਅਕਤੂਬਰ 1,2023 ਨੂੰ ਇਹ ਸਮਾਗਮ ਲੁਧਿਆਣਾ ਵਿਖੇ ਹੋਵੇਗਾ ਜਿਸ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ਼੍ਰੀ ਬਲਵੀਰ ਸਿੰਘ ਸਿੱਧੂ ਸਨਮਾਨਿਤ ਕਰਨਗੇ। ਅਪੈਕਸ ਕਲੱਬ ਮਾਨਸਾ, ਅਗਰਵਾਲ ਸਭਾ ਮਾਨਸਾ ਅਤੇ ਮਾਨਸਾ ਸਾਇਕਲ ਗਰੁੱਪ ਮਾਨਸਾ ਦੇ ਮੈਂਬਰਾਂ ਨੇ ਉਹਨਾਂ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ।ਅਪੈਕਸ ਕਲੱਬ ਮਾਨਸਾ ਦੇ ਪ੍ਰਧਾਨ ਸਵੈਇੱਛਕ ਖੂਨਦਾਨੀ ਸੰਜੀਵ ਪਿੰਕਾ ਨੂੰ ਰਾਸ਼ਟਰੀ ਸਵੈਇੱਛਕ ਖੂਨਦਾਨ ਦਿਵਸ ਮੌਕੇ ਸਨਮਾਨਿਤ ਕੀਤਾ ਜਾਵੇਗਾ ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਸਕੱਤਰ ਕਮਲ ਗਰਗ ਨੇ ਦੱਸਿਆ ਕਿ ਸੰਜੀਵ ਪਿੰਕਾ ਪਿਛਲੇ ਲੰਬੇ ਸਮੇਂ ਤੋਂ ਖੂਨਦਾਨ ਲਹਿਰ ਨਾਲ ਜੁੜੇ ਹਨ ਅਤੇ ਲਗਾਤਾਰ ਇੱਕ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰ ਰਹੇ ਹਨ ਉਹਨਾਂ ਜਿੱਥੇ ਹੁਣ ਤੱਕ ਖੁਦ 133 ਵਾਰ ਖ਼ੂਨਦਾਨ ਕੀਤਾ ਹੈ ਉਹਨਾਂ ਦੀ ਧਰਮਪਤਨੀ ਨੇ 35 ਵਾਰ ਬੇਟੇ ਨੇ 15 ਵਾਰ ਅਤੇ ਬੇਟੀ ਨੇ 5 ਵਾਰ ਖ਼ੂਨਦਾਨ ਕੀਤਾ ਹੈ ਉਹਨਾਂ ਦੱਸਿਆ ਕਿ ਇਹਨਾਂ ਦੀ ਪ੍ਰੇਰਣਾ ਸਦਕਾ ਬਹੁਤ ਲੋਕ ਖੂਨਦਾਨ ਕਰਨ ਲੱਗੇ ਹਨ। ਸੰਜੀਵ ਪਿੰਕਾ ਨੇ ਖੂਨਦਾਨ, ਨੇਤਰਦਾਨ,ਸ਼ਰੀਰਦਾਨ ਲਹਿਰ ਨੂੰ ਚਲਾਉਣ ਦੇ ਨਾਲ ਨਾਲ ਮਾਨਸਾ ਚ ਲੋਕਾਂ ਨੂੰ ਸਾਇਕਲਿੰਗ ਲਈ ਵੀ ਪ੍ਰੇਰਿਤ ਕੀਤਾ ਹੈ ਅਤੇ ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਵੀ ਸਾਇਕਲਿੰਗ ਦੇ ਨਾਲ ਨਾਲ ਖੂਨਦਾਨ ਅਤੇ ਸਮਾਜਸੇਵੀ ਕੰਮਾਂ ਵਿੱਚ ਮੋਹਰੀ ਰੋਲ ਅਦਾ ਕਰ ਰਹੇ ਹਨ। ਉਹਨਾਂ ਦੱਸਿਆ ਕਿ ਸੰਜੀਵ ਅਗਰਵਾਲ ਸਭਾ ਮਾਨਸਾ ਦੇ ਸੀਨੀਅਰ ਵਾਈਸ ਪ੍ਰਧਾਨ ਹੋਣ ਦੇ ਨਾਲ ਨਾਲ ਸ਼ਹਿਰ ਦੀਆਂ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਚ ਵੀ ਵੱਡਾ ਰੋਲ ਅਦਾ ਕਰ ਰਹੇ ਹਨ। ਉਹਨਾਂ ਨੂੰ ਸਾਲ 2000 ਤੋਂ ਲਗਾਤਾਰ ਹਰ ਸਾਲ ਖੂਨਦਾਨ ਦੇ ਖੇਤਰ ਚ ਅਹਿਮ ਯੋਗਦਾਨ ਬਦਲੇ ਰਾਜ ਪੱਧਰ ਤੇ ਸਨਮਾਨਿਤ ਕੀਤਾ ਜਾਂਦਾ ਹੈ ਹੁਣ ਤੱਕ ਲਗਭਗ 20 ਵਾਰ ਰਾਜ ਪੱਧਰ ਤੇ ਅਤੇ ਕਈ ਵਾਰ ਜ਼ਿਲ੍ਹਾ ਪੱਧਰੀ ਸਮਾਗਮਾਂ ਤੇ ਸਨਮਾਨਿਤ ਕੀਤਾ ਗਿਆ ਹੈ। ਅਕਤੂਬਰ 1,2023 ਨੂੰ ਇਹ ਸਮਾਗਮ ਲੁਧਿਆਣਾ ਵਿਖੇ ਹੋਵੇਗਾ ਜਿਸ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸ਼੍ਰੀ ਬਲਵੀਰ ਸਿੰਘ ਸਿੱਧੂ ਸਨਮਾਨਿਤ ਕਰਨਗੇ। ਅਪੈਕਸ ਕਲੱਬ ਮਾਨਸਾ, ਅਗਰਵਾਲ ਸਭਾ ਮਾਨਸਾ ਅਤੇ ਮਾਨਸਾ ਸਾਇਕਲ ਗਰੁੱਪ ਮਾਨਸਾ ਦੇ ਮੈਂਬਰਾਂ ਨੇ ਉਹਨਾਂ ਦੀ ਇਸ ਪ੍ਰਾਪਤੀ ਤੇ ਵਧਾਈ ਦਿੱਤੀ।

NO COMMENTS