*ਸਵ: ਰਾਜਕੁਮਾਰੀ ਨੇ ਮਰਨ ਉਪਰੰਤ ਕੀਤਾ ਦੋ ਜ਼ਿੰਦਗੀਆਂ ਨੂੰ ਰੋਸ਼ਨ*

0
62

ਮਾਨਸਾ 20 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ)ਸ਼੍ਰੀਮਤੀ ਰਾਜ ਕੁਮਾਰੀ ਪਤਨੀ ਮਾਸਟਰ ਰਾਮ ਦਾਸ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਪੁੱਤਰ ਹੱਡੀਆਂ ਦੇ ਮਾਹਰ ਡਾਕਟਰ ਕਮਲਦੀਪ ਕੁਮਾਰ ਨੇ ਮਾਤਾ ਜੀ ਦੀਆਂ ਅੱਖਾਂ ਉਨ੍ਹਾਂ ਦੀ ਇੱਛਾ ਅਨੁਸਾਰ ਅਪੈਕਸ ਕਲੱਬ ਮਾਨਸਾ ਦੀ ਨੇਤਰਦਾਨ ਪ੍ਰਚਾਰ ਮੁਹਿੰਮ ਤਹਿਤ ਦਾਨ ਕਰਵਾਈਆਂ।ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਦੱਸਿਆ ਕਿ ਇਹ ਅੱਖਾਂ ਸ਼ੰਕਰਾ ਆਈ ਬੈਂਕ ਲੁਧਿਆਣਾ ਦੀ ਟੀਮ ਰਾਹੀਂ ਦਾਨ ਕਰਵਾ ਕੇ ਦੋ ਜ਼ਿੰਦਗੀਆਂ ਨੂੰ ਰੋਸ਼ਨ ਕੀਤਾ ਗਿਆ ਉਨ੍ਹਾਂ ਦੱਸਿਆ ਕਿ ਮਹਾਨ ਨੇਤਰਦਾਨੀ ਨਮਿੱਤ ਅੰਤਿਮ ਅਰਦਾਸ ਮਿਤੀ 22-11-2024 ਦਿਨ ਸ਼ੁੱਕਰਵਾਰ ਨੂੰ ਦੁਪਹਿਰ 1:00 ਵਜੇ ਸਥਾਨਕ ਗਊਸ਼ਾਲਾ ਭਵਨ, ਵਾਟਰ ਵਰਕਸ ਰੋਡ ਦੇ ਬਲਾਕ ਬੀ ਵਿਖੇ ਹੋਵੇ

NO COMMENTS