
ਬੁਢਲਾਡਾ 28 ਜੂਨ (ਸਾਰਾ ਯਹਾ/ ਅਮਨ ਮਹਿਤਾ, ਜਿੰਦਲ) ਸ਼ਹਿਰ ਅੰਦਰ ਸੈਰ ਸ਼ਪਾਟੇ ਲਈ ਕੋਈ ਵੀ ਪਾਰਕ ਨਾ ਹੋਣ ਕਰਕੇ ਲੋਕਾਂ ਨੂੰ ਵੱਡੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੱਦਿਆ ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਐਡਵੋਕੇਟ ਸ਼ੁਸ਼ੀਲ ਬਾਂਸਲ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਚੱਲਦਿਆ ਕੰਮਾ ਕਾਰਾਂ ਤੋ ਵਿਹਲੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਬੈਠਣਾ ਮੁਸ਼ਕਿਲ ਹੋ ਰਿਹਾ ਹੈ। ਸਮਾਂ ਗੁਜਾ
