ਚੰਡੀਗੜ੍ਹ, 24 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ)-” ਸ਼ਹਿਰ ਪਟਿਆਲ਼ੇ ਦੇ , ਮੁੰਡੇ ਮੁੱਛ ਫੁੱਟ ਗੱਭਰੂ ਨੇ ਸੋਹਣੇ ” ਗੀਤ ਦੇ ਰਚੇਤਾ ਮਸ਼ਹੂਰ ਗੀਤਕਾਰ ਗਿੱਲ ਸੁਰਜੀਤ ਨਹੀਂ ਰਹੇ ।ਉਹ ਕੁੱਝ ਸਮੇਂ ਤੋਂ ਬੀਮਾਰ ਚੱਲ ਰਹੇ ਸਨ।