ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਵੱਲੋਂ ਕਰੋਨਾ ਸੰਕਟ ਸਮੇਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਵੱਖ ਵੱਖ ਅਖ਼ਬਾਰਾਂ ਅਤੇ ਟੀ ਵੀ ਚੈਨਲਾਂ ਦੇ ਪੱਤਰਕਾਰਾਂ ਨੂੰ ਸਨਮਾਨਿਤ ਕੀਤਾ

0
87

ਮਾਨਸਾ, 05 ਜੁਲਾਈ (ਸਾਰਾ ਯਹਾ/ ਜੋਨੀ ਜਿੰਦਲ)  ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਵੱਲੋਂ ਅੱਜ ਅਮਨਪੁਰਾ ਧਾਮ ਵਿਖੇ ਕਰੋਨਾ ਸੰਕਟ ਸਮੇਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਮਾਨਸਾ ਦੇ ਵੱਖ ਵੱਖ ਅਖ਼ਬਾਰਾਂ ਅਤੇ ਟੀ ਵੀ ਚੈਨਲਾਂ ਦੇ ਪੱਤਰਕਾਰਾਂ ਨਾਲ ਚਾਹ ਦਾ ਕੱਪ ਸਾਂਝਾ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

LEAVE A REPLY

Please enter your comment!
Please enter your name here