*ਸ਼੍ਰੀ ਸਨਾਤਨ ਧਰਮ ਸਭਾ ਦਾ ਕਾਰਜਕਾਰੀ ਜਨਰਲ ਸਕੱਤਰ ਬਣਾਇਆ*

0
110

ਮਾਨਸਾ 24 ਜੁਲਾਈ(ਸਾਰਾ ਯਹਾਂ/ਮੁੱਖ ਸੰਪਾਦਕ)ਸ਼ਹਿਰ ਦੇ ਸਮਾਜਸੇਵੀ ਅਤੇ ਅਗਰਵਾਲ ਸਭਾ ਮਾਨਸਾ ਦੇ ਵਾਈਸ ਪ੍ਰਧਾਨ ਰਜੇਸ਼ ਪੰਧੇਰ ਨੂੰ ਸਰਬਸੰਮਤੀ ਨਾਲ ਸ਼੍ਰੀ ਸਨਾਤਨ ਧਰਮ ਸਭਾ ਦਾ ਕਾਰਜਕਾਰੀ ਜਨਰਲ ਸਕੱਤਰ ਬਣਾਇਆ ਗਿਆ ਹੈ ਅੱਜ ਹੋਈ ਕਾਰਜਕਾਰੀ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਵਿੱਚ ਜਨਰਲ ਸਕੱਤਰ ਸੁਨੀਲ ਕੁਮਾਰ ਦੇ ਲੰਬੇ ਸਮੇਂ ਤੋਂ ਬੀਮਾਰ ਹੋਣ ਕਾਰਨ ਰਜੇਸ਼ ਪੰਧੇਰ ਨੂੰ ਇਹ ਜ਼ਿਮੇਵਾਰੀ ਦਿੱਤੀ ਗਈ ਹੈ ਅੱਜ ਉਹਨਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਰਿਹਾ

NO COMMENTS