
ਮਾਨਸਾ (ਸਾਰਾ ਯਹਾਂ/ ਮੁੱਖ ਸੰਪਾਦਕ ): ਸ਼੍ਰੀ ਸਨਾਤਨ ਧਰਮ ਸਭਾ ਮਾਨਸਾ ਵੱਲੋਂ ਸ਼੍ਰੀ ਲਕਸ਼ਮੀ ਨਰਾਇਣ ਮੰਦਰ ਪੁਰਾਣੀ ਅਨਾਜ਼ ਮੰਡੀ ਵਿਖੇ ਚੱਲ ਰਿਹਾ ਭੰਡਾਰਾ, ਜੋ ਹਰ ਰੋਜ਼ ਜ਼ਰੂਰਤਮੰਦ ਲੋਕਾਂ ਨੂੰ ਵਰਤਾਇਆ ਜਾਂਦਾ ਹੈ।
ਅੱਜ ਦਾ ਭੰਡਾਰਾ ਸ਼੍ਰੀ ਰਮਨ ਗੋਇਲ ਜੀ ਸਪੁੱਤਰ ਸ਼੍ਰੀ ਸੁਰਿੰਦਰ ਕੁਮਾਰ ਗੋਇਲ ਜੀ (ਮੰਢਾਲੀ ਵਾਲੇ) ਆਪਣੇ ਜਨਮ ਦਿਵਸ ਦੀ ਖੁਸ਼ੀ ਵਿੱਚ ਕਰਵਾਇਆ ।
ਮੰਦਰ ਦੇ ਮੁੱਖ ਪੁਜਾਰੀ ਪੰਡਿਤ ਸ਼ੰਭੂ ਸ਼ਰਮਾ ਜੀ ਨੇ ਪਰਿਵਾਰ ਤੋਂ ਵਿਧੀਵਤ ਢੰਗ ਨਾਲ ਵੇਦ ਸ਼ਲੋਕਾਂ ਦੇ ਮੰਤਰਾਂ ਨਾਲ ਪੂਜਨ ਕਰਵਾਇਆ ਗਿਆ।
ਸ਼੍ਰੀ ਸਨਾਤਨ ਧਰਮ ਸਭਾ ਮਾਨਸਾ ਵੱਲੋ ਪਰਿਵਾਰਾਂ ਨੂੰ ਚੁੰਨਰੀ ਅਤੇ ਵਧਾਈ ਪੱਤਰ ਨਾਲ ਸਨਮਾਨਿਤ ਕੀਤਾ ਗਿਆ।
ਸ਼੍ਰੀ ਸਨਾਤਨ ਧਰਮ ਸਭਾ ਦੇ ਮੈਂਬਰ ਹਾਜ਼ਰ ਸਨ

