*ਸਾਬਕਾ ਕਾਂਗਰਸੀ ਵਿਧਾਇਕ ਜਸਬੀਰ ਸਿੰਘ ‘ਆਪ’ ‘ਚ ਸ਼ਾਮਲ*

0
64

Punjab Elections 2022 05 ,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਸਾਬਕਾ ਕਾਂਗਰਸੀ ਵਿਧਾਇਕ ਜਸਬੀਰ ਸਿੰਘ ‘ਆਪ’ ‘ਚ ਸ਼ਾਮਲ ਹੋ ਗਏ ਹਨ। ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਸਬੀਰ ਸਿੰਘ “ਜੱਸੀ” ਨੂੰ ‘ਆਪ’ ਪਰਿਵਾਰ ਵਿੱਚ ਸ਼ਾਮਲ ਕੀਤਾ। ਉਹ ਸਾਬਕਾ ਕਿਲਾ ਰਾਏਪੁਰ ਤੋਂ ਸਾਬਕਾ ਵਿਧਾਇਕ ਹਨ।

LEAVE A REPLY

Please enter your comment!
Please enter your name here