(ਖਾਸ ਖਬਰਾਂ) *ਸਾਬਕਾ ਕਾਂਗਰਸੀ ਵਿਧਾਇਕ ਜਸਬੀਰ ਸਿੰਘ ‘ਆਪ’ ‘ਚ ਸ਼ਾਮਲ* February 5, 2022 0 64 Google+ Twitter Facebook WhatsApp Telegram Punjab Elections 2022 05 ,ਫ਼ਰਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਸਾਬਕਾ ਕਾਂਗਰਸੀ ਵਿਧਾਇਕ ਜਸਬੀਰ ਸਿੰਘ ‘ਆਪ’ ‘ਚ ਸ਼ਾਮਲ ਹੋ ਗਏ ਹਨ। ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜਸਬੀਰ ਸਿੰਘ “ਜੱਸੀ” ਨੂੰ ‘ਆਪ’ ਪਰਿਵਾਰ ਵਿੱਚ ਸ਼ਾਮਲ ਕੀਤਾ। ਉਹ ਸਾਬਕਾ ਕਿਲਾ ਰਾਏਪੁਰ ਤੋਂ ਸਾਬਕਾ ਵਿਧਾਇਕ ਹਨ।