
ਲੁਧਿਆਣਾ 29,ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ): ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਬੌਡੀਗਾਰਡ ਸੇਵਾ ਸਿੰਘ ਨੇ ਖੁਦਕੁਸ਼ੀ ਕਰ ਲਈ। ਸੇਵਾ ਸਿੰਘ 4 ਦਿਨਾਂ ਦੀ ਛੁੱਟੀ ‘ਤੇ ਸੀ। ਮ੍ਰਿਤਕ ਸੇਵਾ ਸਿੰਘ ਦੀ ਉਮਰ ਕਰੀਬ 45 ਸਾਲ ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਸ਼ਿਮਲਾਪੁਰੀ, ਲੁਧਿਆਣਾ ਦਾ ਵਸਨੀਕ ਸੀ।
