
ਨਵੀਂ ਦਿੱਲੀ24, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ) : ਕਾਂਗਰਸੀ ਸਾਂਸਦ ਰਵਨੀਤ ਸਿੰਘੂ ਬਿੱਟੂ ਦਾ ਸਿੰਘੂ ਬਾਰਡਰ ਤੇ ਜ਼ੋਰਦਾਰ ਵਿਰੋਧ ਹੋਇਆ ਹੈ। ਸਾਂਸਦ ਰਵਨੀਤ ਬਿੱਟੂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ ਅਤੇ ਉਨ੍ਹਾਂ ਦੀ ਪੱਗ ਵੀ ਲਾਹੀ ਗਈ।ਇਸ ਦੌਰਾਨ ਉਨ੍ਹਾਂ ਦੀ ਗੱਡੀ ਵੀ ਭੰਨੀ ਗਈ ਹੈ।
ਇਹ ਹਮਲਾ ਸਿੰਘੂ ਬਾਰਡਰ ਤੇ ਜਾਰੀ ਕਿਸਾਨ ਸੰਸਦ ਦੌਰਾਨ ਕੀਤਾ ਗਿਆ। ਵੇਧੇਰ ਜਾਣਕਾਰੀ ਉਡੀਕੀ ਜਾ ਰਹੀ ਹੈ।
