*ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਵੱਡਾ ਖੁਲਾਸਾ, AK-47 ਨਾਲ ਮਾਰੀਆਂ ਗੋਲੀਆਂ*

0
96

ਨਵੀਂ ਦਿੱਲੀ  20,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਵੱਡਾ ਖੁਲਾਸਾ ਹੋਇਆ ਹੈ। ਦਿੱਲੀ ਪੁਲਿਸ ਨੇ 2 ਸ਼ੂਟਰਾਂ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕੀਤਾ ਹੈ ਜਿਸ ਤੋਂ ਬਾਅਦ ਪੁਲਿਸ ਨੂੰ ਇਹ ਪਤਾ ਲਗਾ ਹੈ ਕਿ ਕਤਲ ਕੇਸ ‘ਚ AK-47 ਦਾ ਇਸਤਮਾਲ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਕਤਲ ਕੇਸ ‘ਚ ਸ਼ਾਮਲ 6 ਸ਼ੂਟਰਾਂ ਦੀ ਪਛਾਣ ਵੀ ਕਰ ਲਈ ਹੈ।

ਜਾਣਕਾਰੀ ਦਿੰਦੇ ਹੋਏ ਦਿੱਲੀ ਪੁਲਿਸ ਦੇ ਅਧਿਕਾਰੀ ਨੇ ਦੱਸਿਆ ਕਿ ਮਨੂੰ ਨੇ ਸਿੱਧੂ ਮੂਸੇਵਾਲਾ ‘ਤੇ AK-47 ਨਾਲ ਫਾਈਰਿੰਗ ਕੀਤੀ ਸੀ।

LEAVE A REPLY

Please enter your comment!
Please enter your name here