
ਚੰਡੀਗੜ੍ਹ 09 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼): ਸਿੱਧੂ ਮੂਸੇਵਾਲਾ ਮਾਮਲੇ ਵਿਚ ਮਾਨਸਾ ਪੁਲਿਸ ਨੇ ਪ੍ਭਦੀਪ ਪੱਬੀ ਨੂੰ 11 ਤੱਕ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਜ਼ਿਕਰਯੋਗ ਹੈ ਕਿ 29 ਮਈ ਨੂੰ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ। ਲੋਕਾਂ ਵੱਲੋਂ ਮੂਸੇਵਾਲਾ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਫੜਨ ਦੀ ਮੰਗ ਕੀਤੀ ਜਾ ਰਹੀ ਹੈ।
