*ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ ਪ੍ਰਭਦੀਪ ਪੱਬੀ ਦਾ ਮਾਨਸਾ ਪੁਲਿਸ ਨੂੰ ਮਿਲਿਆ 11 ਜੂਨ ਤਕ ਦਾ ਰਿਮਾਂਡ*

0
164

ਚੰਡੀਗੜ੍ਹ 09 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼):  ਸਿੱਧੂ ਮੂਸੇਵਾਲਾ ਮਾਮਲੇ ਵਿਚ ਮਾਨਸਾ ਪੁਲਿਸ ਨੇ ਪ੍ਭਦੀਪ ਪੱਬੀ ਨੂੰ 11 ਤੱਕ ਪੁਲੀਸ ਰਿਮਾਂਡ ਹਾਸਲ ਕੀਤਾ ਹੈ। ਜ਼ਿਕਰਯੋਗ ਹੈ ਕਿ 29 ਮਈ ਨੂੰ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਨੂੰ ਹੱਥਾਂ ਪੈਰਾਂ ਦੀ ਪਈ ਹੋਈ ਹੈ। ਲੋਕਾਂ ਵੱਲੋਂ ਮੂਸੇਵਾਲਾ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਫੜਨ ਦੀ ਮੰਗ ਕੀਤੀ ਜਾ ਰਹੀ ਹੈ। 

LEAVE A REPLY

Please enter your comment!
Please enter your name here