
ਚੰਡੀਗੜ੍ਹ: ਪੰਜਾਬ ਸਰਕਾਰ ਨੇ 2015 ‘ਚ ਬੇਅਦਬੀ ਦੀਆਂ ਘਟਨਾਵਾਂ ਮਗਰੋਂ ਹੋਈ ਹਿੰਸਾ ਅਤੇ ਪੁਲਿਸ ਫਾਈਰਿੰਗ ਦੇ ਚਾਰ ਮਾਮਲਿਆਂ ਦੀ ਪੈਰਵੀ ਲਈ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਦੇ ਸੀਨੀਅਰ ਵਕੀਲ ਰਾਜਵਿੰਦਰ ਸਿੰਘ ਬੈਂਸ ਨੂੰ ਸਰਕਾਰ ਦੇ ਬੀਹਾਫ ਤੇ ਪ੍ਰਾਸੀਕਿਊਸ਼ਨ ਕਰਨ ਲਈ ਸਪੈਸ਼ਲ ਪ੍ਰਾਸੀਕਿਊਟਰ ਨਿਯੁਕਤ ਕੀਤਾ ਹੈ।

