ਸੀਬੀਆਈ ਵੱਲੋਂ 10ਵੀਂ ਤੇ 12ਵੀਂ ਦੀ ਪ੍ਰੀਖਿਆ ਬਾਰੇ ਵੱਡਾ ਐਲਾਨ

0
96

ਨਵੀਂ ਦਿੱਲੀ 21 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਸੀਬੀਐਸਈ ਵੱਲੋਂ ਦਸਵੀਂ ਤੇ 12ਵੀਂ ਦੀ ਪ੍ਰੀਖਿਆ ਤੈਅ ਸਮੇਂ ਮੁਤਾਬਕ ਹੀ ਕਰਵਾਈ ਜਾਵੇਗੀ ਤੇ ਇਸ ਲਈ ਤਾਰੀਖਾਂ ਦਾ ਐਲਾਨ ਜਲਦ ਕਰ ਦਿੱਤਾ ਜਾਵੇਗਾ। ਬੋਰਡ ਦੇ ਸਕੱਤਰ ਅਨੁਰਾਗ ਤ੍ਰਿਪਾਠੀ ਨੇ ਸਪਸ਼ਟ ਕੀਤਾ ਕਿ ਹਰ ਹਾਲ ‘ਚ ਸੀਬੀਐਸਈ ਦੇ ਦਸਵੀਂ ਤੇ 12ਵੀਂ ਦੇ ਇਮਤਿਹਾਨ ਕਰਵਾਏ ਜਾਣਗੇ।

ਬੋਰਡ ਦੇ ਸਕੱਤਰ ਨੇ ਕਿਹਾ ਕਿ ਪ੍ਰੀਖਿਆ ਦਾ ਸ਼ੈਡਿਊਲ ਜਲਦ ਹੀ ਐਲਾਨਿਆ ਜਾਵੇਗਾ।

NO COMMENTS