*ਸੁਖਬੀਰ ਬਾਦਲ ਦੇ ਚੋਣ ਲੜਨ ’ਤੇ ਪਾਬੰਦੀ ਸ਼੍ਰੋਮਣੀ ਅਕਾਲੀ ਦਲ ‘ਤੇ ਨਹੀਂ, ਪਾਰਟੀ ਦੇ ‘ਸਿਆਸੀ ਪੈਂਤੜੇ’ ‘ਤੇ ਜਥੇਦਾਰ ਦਾ ਸਪੱਸ਼ਟ ਜਵਾਬ*

0
43

24 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ)ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ‘ਤੇ ਚੋਣ ਲੜਨ ਦੀ ਪਾਬੰਦੀ ਹੈ। ਸ਼੍ਰੋਮਣੀ ਅਕਾਲੀ ਦਲ ‘ਤੇ ਕਿਸੇ ਵੀ ਕਿਸਮ ਦੀ ਚੋਣ ਲੜਨ ਦੀ ਪਾਬੰਦੀ ਨਹੀਂ ਹੈ।
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਹੋਣ ਵਾਲੀਆਂ ਜਿਮਨੀ ਚੋਣਾਂ ਵਿੱਚ ਹਿੱਸਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਪਾਰਟੀ ਵੱਲੋਂ ਸੁਖਬੀਰ ਬਾਦਲ ਦੀ ਗੈਰ ਹਾਜ਼ਰੀ ਨੂੰ ਕਾਰਨ ਦੱਸਿਆ ਜਾ ਰਿਹਾ ਹੈ, ਇਸ ਮੌਕੇ   ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਉੱਤੇ ਕਿਸੇ ਕਿਸਮ ਦੀ ਚੋਣ ਲੜਨ ਉੱਤੇ ਪੰਬਾਧੀ ਨਹੀਂ ਹੈ।

ਜਥੇਦਾਰ ਨੇ ਕੀ ਕਿਹਾ ?

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ‘ਤੇ ਚੋਣ ਲੜਨ ਦੀ ਪਾਬੰਦੀ ਹੈ। ਸ਼੍ਰੋਮਣੀ ਅਕਾਲੀ ਦਲ ‘ਤੇ ਕਿਸੇ ਵੀ ਕਿਸਮ ਦੀ ਚੋਣ ਲੜਨ ਦੀ ਪਾਬੰਦੀ ਨਹੀਂ ਹੈ। ਜਥੇਦਾਰ ਨੇ ਕਿਹਾ ਕਿ ਪੰਜਾਬ ਵਿੱਚ ਚਾਰ ਹਲਕਿਆਂ ਦੀਆਂ ਜਿਮਨੀ ਚੋਣਾ ਅਗਲੇ ਮਹੀਨੇ ਆ ਰਹੀਆਂ ਹਨ। ਇਹਨਾਂ ਚੋਣਾਂ ਵਿੱਚ ਵੱਖ-ਵੱਖ ਸਿਆਸੀ ਪਾਰਟੀਆਂ ਭਾਗ ਲੈ ਰਹੀਆਂ ਹਨ। ਸ਼੍ਰੋਮਣੀ ਅਕਾਲੀ ਦਲ ਪਾਰਟੀ ਤੇ ਇਸ ਚੋਣ ਵਿੱਚ ਹਿੱਸਾ ਲੈਣ ਤੇ ਕੋਈ ਪਾਬੰਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ਤੇ ਹੈ ਇਸ ਲਈ ਸੁਖਬੀਰ ਸਿੰਘ ਬਾਦਲ ਨੂੰ ਚੋਣ ਲੜਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

NO COMMENTS