ਸੂਬੇ ‘ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਹੋਈ 176, ਹੁਣ ਤਕ ਟੈਸਟ ਕੀਤੇ 4480 ਸੈਂਪਲ-Media Bulletin :—- 13-04-2020

0
70

ਚੰਡੀਗੜ੍ਹ(ਸਾਰਾ ਯਹਾ, ਬਲਜੀਤ ਸ਼ਰਮਾ): ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਮੁਤਾਬਕ ਹੁਣ ਤੱਕ ਪੰਜਾਬ ‘ਚ ਕੋਰੋਨਾਵਾਇਰਸ ਦੇ ਹੁਣ ਤੱਕ 4480 ਨਮੂਨੇ ਲਏ ਗਏ ਹਨ, ਜਿਨ੍ਹਾਂ ‘ਚੋਂ 176 ਦੀ ਰਿਪੋਰਟ ਪੌਜ਼ੇਟਿਵ, 3858 ਦੀ ਨੈਗੇਟਿਵ ਅਤੇ 446 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਦੱਸ ਦਇਏ ਕਿ ਕੋਰੋਨਾਵਾਇਰਸ ਕਾਰਨ ਹੁਣ ਤੱਕ ਸੂਬੇ ‘ਚ 12 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਕੈਪਟਨ ਸਰਕਾਰ ਨੇ ਪੰਜਾਬ ‘ਚ ਕਰਫਿਊ ਦੀ ਮਿਆਦ ਇੱਕ ਮਈ ਤਕ ਵਧਾ ਦਿੱਤੀ ਹੈ।

ANI@ANI

6 more #COVID19 cases reported in Punjab today, taking the total number of positive coronavirus cases in the state to 176. Of the 6 new cases, 4 have contact history: Government of Punjab

1706:17 PM – Apr 13, 2020Twitter Ads info and privacy36 people are talking about this

ਕੋਰੋਨਾ ਪ੍ਰਭਾਵਿਤ ਜ਼ਿਲ੍ਹਾ ਅਨੁਸਾਰ ਮਰੀਜ਼ਾਂ ਦੀ ਗਿਣਤੀ: ਮੁਹਾਲੀ ਵਿੱਚ 54, ਜਲੰਧਰ ਵਿੱਚ 24, ਨਵਾਂ ਸ਼ਹਿਰ ਵਿੱਚ 19, ਪਠਾਨਕੋਟ ਵਿੱਚ 16, ਮਾਨਸਾ ਅਤੇ ਅੰਮ੍ਰਿਤਸਰ ਵਿੱਚ 11-11, ਲੁਧਿਆਣਾ ਵਿੱਚ 11, ਹੁਸ਼ਿਆਰਪੁਰ ਵਿੱਚ 7, ਮੋਗਾ ਵਿੱਚ 4, ਰੋਪੜ ਅਤੇ ਫਰੀਦਕੋਟ ਵਿੱਚ 3 ਲੋਕ ਸੰਰਮਿਤ ਹਨ। ਜਦਕਿ ਸੰਗਰੂਰ, ਫਤਿਹਗੜ ਸਾਹਿਬ, ਬਰਨਾਲਾ, ਪਟਿਆਲਾ ਅਤੇ ਕਪੂਰਥਲਾ ‘ਚ 2-2 ਅਤੇ ਮੁਕਤਸਰ ਦਾ ਇੱਕ ਵਿਅਕਤੀ ਕੋਰੋਨਾ ਸੰਕਰਮਿਤ ਹੈ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ

 ਮੀਡੀਆ ਬੁਲੇਟਿਨ-(ਕੋਵਿਡ-19)

13-04-2020

1.ਨਮੂਨਿਆਂ ਅਤੇ ਕੇਸਾਂ ਦਾ ਵੇਰਵਾ

1.ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ4480
2.ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ4480
3.ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ176
4.ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ3858
5.ਰਿਪੋਰਟ ਦੀ ਉਡੀਕ ਹੈ446
6.ਠੀਕ ਹੋਏ ਮਰੀਜ਼ਾਂ ਦੀ ਗਿਣਤੀ25
7.ਐਕਟਿਵ ਕੇਸ139
8.ਆਕਸੀਜਨ ’ਤੇ ਮਰੀਜ਼ਾਂ ਦੀ ਗਿਣਤੀ02
9.ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ00
10.ਮਰੀਜ਼ ਜਿਹਨਾਂ ਦੀ ਸਥਿਤੀ ਗੰਭੀਰ ਹੈ ਅਤੇ ਵੈਟੀਲੇਟਰ ’ਤੇ ਹਨ01 
 ਮ੍ਰਿਤਕਾਂ ਦੀ ਕੁੱਲ ਗਿਣਤੀ12

13-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ

ਜ਼ਿਲ੍ਹਾਮਾਮਲਿਆਂ ਦੀ ਗਿਣਤੀਟਿੱਪਣੀ
ਲੁਧਿਆਣਾ01ਨਵੇਂ ਕੇਸ
ਪਠਾਨਕੋਟ02ਪਾਜ਼ੇਟਿਵ ਕੇਸ ਦੇ ਸੰਪਰਕ
ਐਸ.ਏ.ਐਸ.ਨਗਰ01ਪਾਜ਼ੇਟਿਵ ਕੇਸ ਦੇ ਸੰਪਰਕ
ਜਲੰਧਰ02

NO COMMENTS