ਸੂਬੇ ‘ਚ ਕੋਰੋਨਾ ਮਰੀਜ਼ਾਂ ਦਾ ਅੰਕੜਾ 1900 ਪਾਰ, ਅੱਜ 10 ਨਵੇਂ ਮਾਮਲੇ ਆਏ ਸਾਹਮਣੇ-MEDIA REPORT

0
65

ਚੰਡੀਗੜ੍ਹ (ਸਾਰਾ ਯਹਾ/ ਬਲਜੀਤ ਸ਼ਰਮਾ ) : ਪੰਜਾਬ ‘ਚ ਕੋਰੋਨਾਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਅੱਜ 10 ਨਵੇਂ ਵਿਅਕਤੀਆਂ ਦਾ ਕੋਰੋਨਾ ਟੈਸਟ ਪੌਜ਼ੇਟਿਵ ਆਇਆ ਹੈ। ਜਿਸ ਨਾਲ ਬੁੱਧਵਾਰ ਨੂੰ ਪੰਜਾਬ ਦੇ ਕੋਰੋਨਾਵਾਇਰਸ ਮਰੀਜ਼ਾਂ ਦਾ ਅੰਕੜਾ 1924 ਹੋ ਗਿਆ ਹੈ।

ਅੱਜ ਰੋਪੜ ਤੋਂ ਦੋ, ਲੁਧਿਆਣਾ ਤੋਂ ਪੰਜ ਅਤੇ ਜਲੰਧਰ, ਕਪੂਰਥਲਾ ‘ਤੇ ਹੁਸ਼ਿਆਰਪੁਰ ਤੋਂ ਇੱਕ ਇੱਕ ਮਰੀਜ਼ ਸਾਹਮਣੇ ਆਇਆ ਹੈ।

ਸੂਬੇ ‘ਚ ਕੁੱਲ 46026 ਲੋਕਾਂ ਦੇ ਸੈਂਪਲ ਹੁਣ ਤੱਕ ਕੋਵਿਡ ਟੈਸਟ ਲਈ ਭੇਜੇ ਜਾ ਚੁੱਕੇ ਹਨ। ਜਿਸ ਵਿੱਚ 1924 ਮਰੀਜ਼ ਕੋਰੋਨਾਵਾਇਰਸ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ।ਜਦਕਿ 3465 ਲੋਕਾਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ।

ਸੂਬੇ ‘ਚ ਕੁੱਲ ਮਰੀਜ਼-1924

ਸਿਹਤਯਾਬ ਹੋਏ ਮਰੀਜ਼ਾਂ ਦੀ ਗਿਣਤੀ- 200

ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ -32

LEAVE A REPLY

Please enter your comment!
Please enter your name here