*ਸੰਗਰੂਰ: ਪਲਾਸਟਿਕ ਦੀ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ*

0
33

ਸੰਗਰੂਰ 10 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼): ਲਿੰਕ ਮਹਿਲਾ ਰੋਡ ‘ਤੇ ਪਲਾਸਟਿਕ ਦੇ ਗੋਲੇ ਬਣਾਉਣ ਵਾਲੀ ਫੈਕਟਰੀ ‘ਚ ਅਚਾਨਕ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਫੈਕਟਰੀ ‘ਚ ਪਿਆ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ, ਨੁਕਸਾਨ ਹੋਣ ਦਾ ਅਨੁਮਾਨ ਹੈ। ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਨੇ ਕਈ ਘੰਟਿਆਂ ਦੀ ਮਿਹਨਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ |

LEAVE A REPLY

Please enter your comment!
Please enter your name here