ਸੰਯੁਕਤ ਕਿਸਾਨ ਮੋਰਚਾ ਨੇ ਕੀਤਾ ਐਲਾਨ, ਅੰਦੋਲਨ ਰਹੇਗਾ ਜਾਰੀ

0
71

26, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ) ਸੰਯੁਕਤ ਕਿਸਾਨ ਮੋਰਚਾ ਨੇ ਕਿਸਾਨ ਗਣਤੰਤਰ ਦਿਵਸ ਪਰੇਡ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਹੈ ਅਤੇ ਸਮੂਹ ਭਾਗੀਦਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਤੁਰੰਤ ਆਪਣੇ ਧਰਨਾਂ ਸਥਾਨਾਂ ‘ਤੇ ਵਾਪਸ ਆਉਣ। ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ ਅੰਦੋਲਨ ਸ਼ਾਂਤੀਪੂਰਵਕ ਜਾਰੀ ਰਹੇਗਾ ਅਤੇ ਅਗਲੇਰੇ ਕਦਮਾਂ ‘ਤੇ ਵਿਚਾਰ ਵਟਾਂਦਰੇ ਤੋਂ ਬਾਅਦ ਜਲਦ ਹੀ ਫੈਸਲਾ ਲਿਆ ਜਾਵੇਗਾ

NO COMMENTS