ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਮੰਤਰੀ ਮੰਡਲ ਤੋਂ ਦਿੱਤਾ ਅਸਤੀਫ਼ਾ

0
331

ਬਠਿੰਡਾ 17 ਸਤੰਬਰ (ਸਾਰਾ ਯਹਾ/ ਬਿਊਰੋ ਰਿਪੋਰਟ) ਕੇਂਦਰ ਦੀ ਸਰਕਾਰ ਵੱਲੋਂ ਕਿਸਾਨਾਂ ਵਿਰੋਧ ਜ਼ੋ ਕਾਨੂੰਨ ਪਾਸ ਕੀਤਾ ਹੈ ਕੇਂਦਰ ਸਰਕਾਰ ਵਿਚ ਭਾਈਵਾਲ ਪਾਰਟੀ ਅਕਾਲੀ ਦਲ ਦੇ ਮੈਂਬਰ ਪਾਰਲੀਮੈਂਟ ਅਤੇ ਕੇਂਦਰੀ ਮੰਤਰੀ ਮੰਡਲ ਵਿਚ ਸ਼ਾਮਿਲ ਹਰਸਿਮਰਤ ਕੌਰ ਬਾਦਲ ਨੇ ਇਸ ਦੇ ਵਿਰੁੱਧ ਵਿਚ ਕੇਂਦਰੀ ਮੰਤਰੀ ਮੰਡਲ ਵਿਚ ਅਸਤੀਫ਼ਾ ਦੇ ਦਿੱਤਾ ਹੈ

NO COMMENTS