*ਹਰਿਆਣਾ ‘ਚ ਕੱਲ੍ਹ ਤੋਂ ਮੁਕੰਮਲ ਲੌਕਡਾਊਨ*

0
187

ਚੰਡੀਗੜ੍ਹ 02 ਮਈ(ਸਾਰਾ ਯਹਾਂ/ਬਿਊਰੋ ਰਿਪੋਰਟ) : ਕੋਰੋਨਾਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਹਰਿਆਣਾ ਸਰਕਾਰ ਨੇ ਸਖ਼ਤੀ ਵਧਾਉਣ ਦਾ ਫੈਸਲਾ ਕੀਤਾ ਹੈ। ਹਰਿਆਣਾ ਵਿੱਚ 3 ਮਈ ਤੋਂ ਯਾਨੀ ਸੋਮਵਾਰ ਤੋਂ ਪੂਰੀ ਤਰ੍ਹਾਂ ਲੌਕਡਾਊਨ ਲਾਗੂ ਕਰ ਦਿੱਤਾ ਗਿਆ ਹੈ।ਇਹ ਲੌਕਡਾਊਨ 7 ਦਿਨ ਲਈ ਹੋਏਗਾ।ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿੱਜ ਨੇ ਟਵੀਟ ਕਰ ਇਹ ਐਲਾਨ ਕੀਤਾ ਹੈ।

LEAVE A REPLY

Please enter your comment!
Please enter your name here