*ਹਰਿੰਦਰ ਸਿੰਘ ਮਾਨਸ਼ਾਹੀਆ ਨੂੰ ਸਦਮਾ, ਮਾਤਾ ਦਾ ਦੇਹਾਂਤ*

0
52

ਮਾਨਸਾ 1 8 ਅਪਰੈਲ(ਸਾਰਾ ਯਹਾਂ/ਹਿਤੇਸ਼ ਸ਼ਰਮਾ) : ਆਲ ਇੰਡੀਆ ਸੋਸ਼ਲਿਸਟ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸਮਾਜ ਸੇਵੀ ਹਰਿੰਦਰ ਸਿੰਘ ਮਾਨਸ਼ਾਹੀਆ ਦੇ ਮਾਤਾ ਸਰਦਾਰਨੀ ਸੁਰਜੀਤ ਕੌਰ (91) ਸ਼ਨੀਵਾਰ ਦਾ ਸ਼ਾਮ ਨੂੰ ਅਚਾਨਕ ਦੇਹਾਂਤ ਹੋ ਗਿਆ।
ਉਹ ਮਾਮੂਲੀ ਬਿਮਾਰ ਸਨ, ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਨੀਵਾਰ ਨੂੰ ਮਾਨਸਾ ਖੁਰਦ ਵਿਖੇ ਕਰ ਦਿੱਤਾ ਗਿਆ ਹੈ।ਇਸ ਮੌਕੇ ਤੇ ਸ਼ਹਿਰ ਦੇ ਸਮਾਜ ਸੇਵੀਆਂ ਪੱਤਰਕਾਰਾਂ, ਵੱਖ-ਵੱਖ ਪਾਰਟੀਆਂ ਦੇ ਆਗੂਆਂ ਨੇ ਪਰਿਵਾਰ ਨਾਲ ਦੁੱਖ ਜਤਾਇਆ ਹੈ।
ਫੋਟੋ 03 ਕੈਪਸ਼ਨ। ਫਾਈਲ ਫੋਟੋ ਮਾਤਾ ਸਰਦਾਰਨੀ ਸੁਰਜੀਤ ਕੌਰ।

NO COMMENTS